Menu

ਹੁਣ ਨਹੀਂ ਆਵੇਗਾ ਬਿਜਲੀ ਦਾ ਬਿਲ

ਨਵੀਂ ਦਿੱਲੀ – ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਵੱਡਾ ਫ਼ੈਸਲਾ ਲਿਆ ਹੈ।ਸਰਕਾਰ ਨੇ ਸਾਰੇ ਲੋਕਾਂ ਨੂੰ ਰਾਹਤ ਦੇਣ ਵਾਲਾ ਫੈਸਲਾ ਲੈਂਦੇ ਹੋਏ ਬਿਜਲੀ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ‘ਚ ਉਹ ਦੇਸ਼ ਭਰ ‘ਚ ਬਿਜਲੀ ਦੇ ਸਾਰੇ ਮੀਟਰਾਂ ਨੂੰ ਸਮਾਰਟ ਪ੍ਰੀਪੇਟ ‘ਚ ਬਦਲੇਗੀ।ਹੁਣ ਤੁਹਾਡੇ ਘਰ ਬਿਜਲੀ ਦਾ ਬਿੱਲ ਨਹੀਂ ਆਵੇਗਾ ਅਤੇ ਇਸ ਦੀ ਸ਼ੁਰੂਆਤ ਅਗਲੇ ਸਾਲ ਅਪ੍ਰੈਲ 2019 ਤੋਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਬਿਜਲੀ ਮੰਤਰਾਲੇ ਦਾ ਕਹਿਣਾ ਹੈ ਕਿ ਬਿਜਲੀ ਟਰਾਂਸਮਿਸ਼ਨ ਅਤੇ ਡਿਸਟਰੀਬਿਊਸ਼ਨ ‘ਚ ਹੋਣ ਵਾਲੇ ਨੁਕਸਾਨ ‘ਚ ਕਮੀ ਲਿਆਈ ਜਾਵੇਗੀ।ਸਰਕਾਰ ਮੁਤਾਬਕ ਸਮਾਰਟ ਮੀਟਰ ਗਰੀਬਾਂ ਦੇ ਹਿੱਤ ‘ਚ ਹੈ ਕਿਉਂਕਿ ਗਾਹਕਾਂ ਨੂੰ ਪੂਰੇ ਮਹੀਨੇ ਦਾ ਬਿੱਲ ਇਕ ਵਾਰ ‘ਚ ਦੇਣ ਦੀ ਲੋੜ ਨਹੀਂ ਹੋਵੇਗੀ।ਇਸ ਦੀ ਬਜਾਏ ਉਹ ਆਪਣੀਆਂ ਲੋੜਾਂ ਮੁਤਾਬਕ ਬਿੱਲ ਦਾ ਭੁਗਤਾਨ ਕਰ ਸਕਦੇ ਹਨ। ਇੰਨਾ ਹੀ ਨਹੀਂ ਸਗੋਂ ਵੱਡੇ ਪੈਮਾਨੇ ‘ਤੇ ਸਮਾਰਟ ਪ੍ਰੀਪੇਡ ਮੀਟਰ ਦੇ ਨਿਰਮਾਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਹੋਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans