Menu

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ,ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ,ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਇਕਬਾਲ ਸਿੰਘ ਮੈਂਬਰ ਹੋਣਗੇ।

ਇਸ ਕਮੇਟੀ ਦੇ ਕੋ-ਅਰਡੀਨੇਟਰ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੋਣਗੇ। ਇਹ ਕਮੇਟੀ ਸਮੂਹ ਸਿੱਖ ਜਥੇਬੰਦੀਆਂ ਨਾਲ ਸੰਪਰਕ ਕਰ ਕੇ 2 ਨਾਵਾਂ ਦੀ ਸਿਫ਼ਾਰਸ਼ ਕਰੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39849 posts
  • 0 comments
  • 0 fans