Menu

ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ , 8 ਮੌਤਾਂ , 25 ਜ਼ਖਮੀ

ਪਾਕਿਸਤਾਨ ਦੇ ਲਾਹੌਰ ਵਿੱਚ ਸਥਿਤ ਸੂਫ਼ੀ ਦਰਗਾਹ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਇਆ ਹੈ। ਰਮਜ਼ਾਨ ਮਹੀਨਾ ਸ਼ੁਰੂ ਹੁੰਦੇ ਹੀ ਪਾਕਿਸਤਾਨ ‘ਚ ਇਹ ਬੰਬ ਧਮਾਕਾ ਹੋਇਆ ਹੈ।ਜਾਣਕਾਰੀ ਅਨੁਸਾਰ ਲਾਹੌਰ ਦੀ ਮਸ਼ਹੂਰ ਦਾਤਾ ਦਰਬਾਰ ਦਰਗਾਹ ਬਾਹਰ ਬੁੱਧਵਾਰ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ । ਜਦੋਂ ਧਮਾਕਾ ਹੋਇਆ ਤਾਂ ਸੈਂਕੜੇ ਸ਼ਰਧਾਲੂ ਦਾਤਾ ਦਰਬਾਰ ਦੇ ਅੰਦਰ ਅਤੇ ਬਾਹਰ ਸਨ।ਇਸ ਧਮਾਕੇ ‘ਚ ਹੁਣ ਤੱਕ 8 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ ,ਜਿਸ ‘ਚ 5 ਪੁਲਿਸ ਕਰਮਚਾਰੀ ਵੀ ਸ਼ਾਮਲ ਹਨ।ਉੱਥੇ ਹੀ ਹਸਪਤਾਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਧਮਾਕੇ ‘ਚ 25 ਤੋਂ ਜ਼ਿਆਦਾ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲਾਂ ‘ਚ ਭਾਰਤੀ ਕਰਵਾਇਆ ਗਿਆ ਹੈ ਜਿੱਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇੱਕ ਆਤਮਘਾਤੀ ਹਮਲਾ ਸੀ, ਜਿਸ ‘ਚ ਅਲਾਈਟ ਫੋਰਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ।ਉਨ੍ਹਾਂ ਦੱਸਿਆ ਕਿ ਹਮਲਾ ਕਰਨ ਵਾਲੇ ਘੱਟ ਉਮਰ ਦੇ ਨੌਜਵਾਨ ਸਨ ਅਤੇ ਅਲਾਈਟ ਫੋਰਸ ਦੇ ਵਾਹਨ ਨੂੰ ਨਿਸ਼ਾਨਾ ਬਣਾਉਣ ਆਏ ਸਨ।ਇਸ ਬੰਬ ਧਮਾਕੇ ਤੋਂ ਬਾਅਦ ਫਿਲਹਾਲ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans