Menu

ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈੱਸ ਅਤੇ ਬਾਲੀਵੁੱਡ ਫਿਲਮਾਂ ‘ਤੇ ਲਾਈ ਰੋਕ

 ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਜਿਸ ਦੌਰਾਨ ਪਾਕਿਸਤਾਨ ਨੇ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ।

ਪਾਕਿਸਤਾਨ ਨੇ ਭਾਰਤ ਨਾਲ ਆਪਣੇ ਵਪਾਰਕ ਤੇ ਕੂਟਨੀਤੀ ਰਿਸ਼ਤਿਆਂ ਨੂੰ ਘੱਟ ਕਰ ਦਿੱਤਾ ਅਤੇ ਦੋਵੇਂ ਦੇਸ਼ਾਂ ‘ਚ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਦੀਆਂ ਸੇਵਾਵਾਂ ਨੂੰ ਰੱਦ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹਿਯੋਗੀ ਡਾ ਫਿਰਦੌਰ ਆਸ਼ਿਕ ਐਵਾਨ ਨੇ ਕਿਹਾ ਕਿ ਹੁਣ ਪਾਕਿਸਤਾਨ ‘ਚ ਬਾਲੀਵੁੱਡ ਫਿਲਮਾਂ ਨਹੀਂ ਦਿਖਾਈਆਂ ਜਾਣਗੀਆਂ। ਉਧਰ ਗੁਆਂਢੀ ਦੇਸ਼ ਨੇ ਟਰੇਨ ਨੂੰ ਵਾਹਘਾ ਸੀਮਾ ‘ਤੇ ਹੀ ਰੋਕ ਦਿੱਤਾ ਹੈ।

ਦੱਸ ਦਈਏ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੀ ਧਾਰਾ 370 ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਸੂਬੇ ਦਾ ਦਰਜਾ ਵੀ ਖਤਮ ਹੋ ਗਿਆ ਹੈ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਸੂਬਿਆਂ ਵਿਚ ਵੰਡ ਦਿੱਤਾ ਗਿਆ ਹੈ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣਾਏ ਜਾਣਗੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans