Menu

ਅਧੀਨ ਸੇਵਾਵਾਂ ਚੋਣ ਬੋਰਡ ਦੀ ਦੂਜੀ ਮੀਟਿੰਗ ਦੌਰਾਨ 25 ਫੂਡ ਸੇਫਟੀ ਅਫਸਰਾਂ ਦੀ ਭਰਤੀ ਪ੍ਰਕਿਰਿਆ ਆਰੰਭਣ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

ਚੰਡੀਗੜ੍ਹ, 28 ਨਵੰਬਰ – ਸ੍ਰੀ ਰਮਨ ਬਹਿਲ, ਚੇਅਰਮੈਨ, ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਦੂਜੀ ਬੋਰਡ ਮੀਟਿੰਗ ਵੀਰਵਾਰ 28 ਨਵੰਬਰ, 2019 ਨੂੰ ਹੋਈ। ਇਸ ਮੀਟਿੰਗ ਵਿੱਚ ਸ੍ਰੀ ਜਸਪਾਲ ਸਿੰਘ ਢਿਲੋਂ, ਪ੍ਰਿੰਸੀਪਲ ਬਿਹਾਰੀ ਸਿੰਘ, ਸ੍ਰੀ ਰਜਨੀਸ਼ ਸਹੋਤਾ, ਸ੍ਰੀਮਤੀ ਰੋਮਿਲਾ ਬਾਂਸਲ, ਸ੍ਰੀ ਭੁਪਿੰਦਰਪਾਲ ਸਿੰਘ, ਸ੍ਰੀ ਰਵਿੰਦਰਪਾਲ ਸਿੰਘ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀ ਹਰਪ੍ਰਤਾਪ ਸਿੰਘ ਸਿੱਧੂ ਅਤੇ ਸ੍ਰੀਮਤੀ ਅਲਤਾ ਆਹਲੂਵਾਲੀਆ ਮੈਂਬਰ ਅਤੇ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਦਫਤਰੀ ਕੰਮ ਕਾਜ ਦਾ ਜਾਇਜਾ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਨੂੰ ਸ਼ੁਰੂ ਕਰਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ 25 ਫੂਡ ਸੇਫਟੀ ਅਫਸਰ ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਇਹ ਭਰਤੀ ਪ੍ਰਕਿਰਿਆ ਤੁਰੰਤ ਪ੍ਰਾਰੰਭ ਕੀਤੀ ਜਾਵੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans