Menu

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 17000 ਤੋਂ ਪਾਰ

ਨਵੀਂ ਦਿੱਲੀ, 20 ਅਪ੍ਰੈਲ – ਸਿਹਤ ਮੰਤਰਾਲੇ ਦੁਆਰਾ ਜਾਰੀ ਨਵੇਂ ਅੰਕੜਿਆਂ ਅਨੁਸਾਰ ਭਾਰਤ ‘ਚ ਕੋਰੋਨਾ ਵਾਇਰਸ ਦੇ 17,265 ਮਾਮਲੇ ਸਾਹਮਣੇ ਆ ਗਏ ਹਨ ਤੇ 543 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ‘ਚੋਂ 2547 ਲੋਕ ਠੀਕ ਹੋ ਗਏ ਹਨ। 14,175 ਲੋਕਾਂ ਦਾ ਇਲਾਜ ਜਾਰੀ ਹੈ। ਪਿਛਲੇ 24 ਘੰਟਿਆਂ ‘ਚ 1,553 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 36 ਮੌਤਾਂ ਹੋਈਆਂ ਹਨ। ਮਹਾਰਾਸ਼ਟਰ ‘ਚ ਹੁਣ ਤਕ 4203 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। 507 ਲੋਕ ਠੀਕ ਹੋ ਗਏ ਹਨ ਤੇ 223 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ‘ਚ ਹੁਣ ਤਕ 2003 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ‘ਚੋਂ 72 ਲੋਕ ਠੀਕ ਹੋ ਗਏ ਹਨ ਤੇ 45 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 13,295 ਮਰੀਜ਼ਾਂ ਦਾ ਇਲਾਜ ਹੁਣ ਵੀ ਜਾਰੀ ਹੈ। ਸੱਤ ਸੂਬਿਆਂ ‘ਚ 1000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ। ਮਹਾਰਾਸ਼ਟਰ, ਦਿੱਲੀ, ਤਾਮਿਲਨਾਡੂ, ਰਾਜਸਥਾਨ, ਮੱਧ ਪ੍ਰਦੇਸ਼ ਤੇ ਗੁਜਰਾਤ ਤੋਂ ਬਾਅਦ ਉੱਤਰ ਪ੍ਰਦੇਸ਼ ਵਿਚ 1000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans