Menu

ਫਾਜ਼ਿਲਕਾ ਜ਼ਿਲ੍ਹੇ ’ਚ ਹੁਣ ਤੱਕ ਪ੍ਰਾਪਤ 110 ਰਿਪੋਰਟਾਂ ਆਈਆਂ ਨੈਗੇਟਿਵ -ਡਿਪਟੀ ਕਮਿਸ਼ਨਰ

ਫ਼ਾਜਿਲਕਾ, 20 ਅਪ੍ਰੈਲ :
ਫਾਜ਼ਿਲਕਾ ਜ਼ਿਲ੍ਹ੍ਹਾ ਵਾਸੀਆਂ ਲਈ ਰਾਹਤ ਦੀ ਖਬਰ ਹੈ ਕਿ ਜ਼ਿਲੇ੍ਹ ’ਚ ਹੁਣ ਤੱਕ ਜੋ 118 ਸੈਂਪਲ ਲਏ ਗਏ ਸਨ ਉਨ੍ਹਾਂ ਵਿੱਚੋਂ 110 ਦੀ ਰਿਪੋਰਟ ਨੈਗੇਟਿਵ ਆਈ ਹੈ, 8 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਿਰ ਵੀ ਇਸ ਅਦਿੱਖ ਵਾਇਰਸ ਤੋਂ ਘਬਰਾਉਣ ਦੀ ਨਹੀਂ ਸਗੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅੰਦਰ ਰਹਿ ਕੇ ਇਸ ਮਹਾਂਮਾਰੀ ਖਿਲਾਫ ਜੰਗ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਦੁਹਰਾਇਆ ਕਿ ਜ਼ਿਲ੍ਹੇ ਵਿਚ ਕਰਫਿਊ ਵਿਚ ਫਿਲਹਾਲ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।
ਸਿਵਲ ਸਰਜਨ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਬਿਮਾਰੀ ਆਪਸੀ ਮੇਲਜੋਲ ਨਾਲ ਫੈਲਦੀ ਹੈ ਇਸ ਲਈ ਸਮਾਜਿਕ ਦੂਰੀ ਬਣਾਈ ਰੱਖੋ ਅਤੇ ਆਪਣੇ ਹੱਥ ਵਾਰ-ਵਾਰ ਸਾਬਣ ਨਾਲ ਧੋਵੋ, ਇਕ ਦੂਜੇ ਤੋਂ ਘੱਟੋ ਘੱਟ 2 ਮੀਟਰ ਦੂਰ ਰਹੋ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸਾਵਧਾਨੀਆਂ ਰੱਖ ਕੇ ਅਸੀਂ ਅਸਾਨੀ ਨਾਲ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans