Menu

ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ

ਨਵੀਂ ਦਿੱਲੀ, 19 ਮਈ – ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ਵਿੱਚ ਹੁਣ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵਾਇਰਸ ਦੇ 4 ਹਜ਼ਾਰ 970 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 134 ਲੋਕਾਂ ਦੀ ਮੌਤ ਹੋ ਚੁੱਕੀ ਹੈ।ਮਹਾਰਾਸ਼ਟਰ ਦੇਸ਼ ਦਾ ਸਭ ਤੋਂ ਪ੍ਰਭਾਵਤ ਸੂਬਾ ਹੈ। ਮਹਾਰਾਸ਼ਟਰ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਮਹਾਰਾਸ਼ਟਰ ‘ਚ ਸੰਕਰਮਿਤ ਦੀ ਕੁਲ ਗਿਣਤੀ ਹੁਣ ਤੱਕ 35058 ਹੈ। ਸੂਬੇ ‘ਚ ਵੱਧ ਤੋਂ ਵੱਧ 1249 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ, 8437 ਵਿਅਕਤੀ ਠੀਕ ਵੀ ਹੋਏ ਹਨ।

ਕੋਰੋਨਾ ਦਾ ਪਹਿਲਾ ਕੇਸ 30 ਜਨਵਰੀ ਨੂੰ ਭਾਰਤ ਵਿੱਚ ਆਇਆ ਸੀ। ਇਕ ਕੇਸ ਤੋਂ 10,000 ਕੇਸਾਂ ਤਕ ਪਹੁੰਚਣ ‘ਚ ਤਕਰੀਬਨ ਢਾਈ ਮਹੀਨੇ ਦਾ ਸਮਾਂ ਲੱਗਿਆ। ਭਾਰਤ ‘ਚ 13 ਅਪ੍ਰੈਲ ਨੂੰ ਕੋਰੋਨਾ ਦਾ ਅੰਕੜਾ 10 ਹਜ਼ਾਰ ਨੂੰ ਪਾਰ ਕਰ ਗਿਆ ਸੀ। ਪਰ ਜੇ ਅਸੀਂ ਮਈ ਦੇ ਮਹੀਨੇ ਦੀ ਗੱਲ ਕਰੀਏ, ਤਾਂ 16 ਮਈ ਅਤੇ 17 ਮਈ ਨੂੰ, ਭਾਵ, ਸਿਰਫ ਦੋ ਦਿਨਾਂ ‘ਚ ਕੋਰੋਨਾ ਦੇ 10,000 ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ।17 ਮਈ ਨੂੰ 24 ਘੰਟਿਆਂ ਦੇ ਅੰਦਰ 5200 ਤੋਂ ਵੱਧ ਮਾਮਲੇ ਸਾਹਮਣੇ ਆਏ, ਜਦਕਿ 16 ਮਈ ਨੂੰ 4800 ਤੋਂ ਵੱਧ ਮਾਮਲੇ ਸਾਹਮਣੇ ਆਏ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39837 posts
  • 0 comments
  • 0 fans