Menu

ਘਰੇਲੂ ਹਵਾਈ ਉਡਾਣਾਂ 25 ਮਈ ਤੋਂ ਹੋਣਗੀਆਂ ਸ਼ੁਰੂ

ਨਵੀਂ ਦਿੱਲੀ, 20 ਮਈ – ਘਰੇਲੂ ਹਵਾਈ ਉਡਾਣਾ 25 ਮਈ ਤੋਂ ਇੱਕ ਕੈਲੀਬਰੇਟਿਡ ਤਰੀਕੇ ਨਾਲ ਦੁਬਾਰਾ ਸ਼ੁਰੂ ਹੋਣਗੀਆਂ। ਸਾਰੇ ਹਵਾਈ ਅੱਡਿਆਂ ਤੇ ਏਅਰ ਕੈਰੀਅਰ ਕੰਪਨੀਆਂ ਨੂੰ 25 ਮਈ ਤੋਂ ਸੇਵਾ ਲਈ ਤਿਆਰ ਰਹਿਣ ਲਈ ਦੱਸਿਆ ਜਾ ਰਿਹਾ ਹੈ।

ਯਾਤਰੀਆਂ ਦੀ ਆਵਾਜਾਈ ਲਈ ਐਸਓਪੀਜ਼ ਵੀ ਵੱਖਰੇ ਤੌਰ ‘ਤੇ ਮੰਤਰਾਲੇ ਵੱਲੋਂ ਜਾਰੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਐਵੀਏਸ਼ਨ ਮੰਤਰੀ ਹਰਦੀਪ ਸਿੰਘ ਪੂਰੀ ਨੇ ਟਵਿੱਟਰ ਤੇ ਸਾਂਝੀ ਕੀਤੀ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39914 posts
  • 0 comments
  • 0 fans