Menu

ਅਮਫਾਨ ਤੂਫਾਨ ਨੇ ਮਚਾਈ ਤਬਾਹੀ, ਕਰੋੜਾਂ ਦਾ ਨੁਕਸਾਨ

ਕੋਲਕਾਤਾ, 21 ਮਈ – ਸੁਪਰ ਚੱਕਰਵਾਤੀ ਅਮਫਾਨ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਭਾਰੀ ਤਬਾਹੀ ਮਚਾਈ। ਜਦੋਂ ਕੱਲ੍ਹ ਦੁਪਹਿਰ ਮਹਾਤੁਫਾਨ ਅਮਫਾਨ ਪੱਛਮੀ ਬੰਗਾਲ ਅਤੇ ਓਡੀਸ਼ਾ ਰਾਜ ਦੇ ਸਮੁੰਦਰੀ ਕੰਢੇ ਨਾਲ ਟਕਰਾ ਗਿਆ ਤਾਂ ਬਹੁਤ ਨੁਕਸਾਨ ਹੋਇਆ।

ਅਮਫਾਨ ਕਾਰਨ ਬਹੁਤ ਸਾਰੇ ਘਰ ਢੇਰੀ ਹੋ ਗਏ ਅਤੇ ਵੱਡੀ ਗਿਣਤੀ ਵਿਚ ਦਰੱਖਤ ਉਨ੍ਹਾਂ ਦੀਆਂ ਜੜ੍ਹਾਂ ਤੋਂ ਉਖ ਕੇ ਰਸਤੇ ਵਿਚ ਪੈ ਗਏ।

ਬੇਹੱਦ ਗੰਭੀਰ ਚੱਕਰਵਾਤੀ ਤੂਫਾਨ ‘ਅਮਫਾਨ’ ਨੇ ਬੁੱਧਵਾਰ ਨੂੰ ਭਾਰਤ ਦੇ ਤੱਟ ‘ਤੇ ਤੇਜ਼ੀ ਨਾਲ ਟੱਕਰ ਮਾਰ ਦਿੱਤੀ। ਐਨਡੀਆਰਐਫ ਪੱਛਮੀ ਬੰਗਾਲ ਦੇ 5 ਲੱਖ ਲੋਕਾਂ ਅਤੇ ਓਡੀਸ਼ਾ ਦੇ 1,58,640 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਐਨਡੀਆਰਐਫ ਦੀਆਂ ਟੀਮਾਂ ਤੂਫਾਨ ਤੋਂ ਬਾਅਦ ਰਾਹਤ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ।

ਅਮਫਾਨ ਨਾਲ ਨਜਿੱਠਣ ਲਈ, ਐਨਡੀਆਰਐਫ ਦੀਆਂ 20 ਟੀਮਾਂ ਪੱਛਮੀ ਬੰਗਾਲ ਵਿਚ ਅਤੇ 16 ਓਡੀਸ਼ਾ ਵਿਚ ਤਾਇਨਾਤ ਕੀਤੀਆਂ ਗਈਆਂ ਸਨ। ਪੱਛਮੀ ਬੰਗਾਲ ਵਿਚ ਕੋਲਕਾਤਾ ਦੀਆਂ ਗਲੀਆਂ ਵਿਚ ਹੜ੍ਹ ਆ ਗਿਆ ਹੈ।

ਤੇਜ਼ ਹਵਾਵਾਂ ਕਾਰਨ ਦਰੱਖਤ ਆਪਣੀਆਂ ਜੜ੍ਹਾਂ ਤੋਂ ਉਖਾੜ ਗਏ। ਕੋਲਕਾਤਾ ਦੇ ਬਹੁਤ ਸਾਰੇ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ।ਸੁਪਰ ਚੱਕਰਵਾਤੀ ਅਮਫਾਨ ਕਾਰਨ ਓਡੀਸ਼ਾ ਅਤੇ ਪੱਛਮੀ ਬੰਗਾਲ ਵਿਚ 10 ਤੋਂ 12 ਲੋਕਾਂ ਦੀ ਮੌਤ ਹੋ ਗਈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans