Menu

ਬਠਿੰਡਾ ‘ਚ ਇਕ ਹੋਰ ਨੇ ਦਿੱਤੀ ਕਰੋਨਾ ਨੂੰ ਮਾਤ, 409 ਨੈਗੇਟਿਵ ਰਿਪੋਰਟਾਂ ਪ੍ਰਾਪਤ

ਬਠਿੰਡਾ, 26 ਜੂਨ (ਗੁਰਜੀਤ) – ਬਠਿੰਡਾ ਜ਼ਿਲੇ ਵਿਚ ਅੱਜ ਇਕ ਮਹਿਲਾ ਕਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਘਰ ਪਰਤੀ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਹੋਰ ਦੱਸਿਆ ਕਿ ਅੱਜ 409 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਕੋਵਿਡ 19 ਬਿਮਾਰੀ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ ਇਸ ਲਈ ਹਰ ਇਕ ਨੂੰ ਆਪਣੇ ਰੋਜਮਰਾ ਦੇ ਜੀਵਨ ਵਿਚ ਵਧੇਰੇ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨਾਂ ਨੇ ਕਿਹਾ ਕਿ ਜਰੂਰੀ ਹੋਣ ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ ਅਤੇ ਬਜੁਰਗ, ਗਰਭਵਤੀ ਔਰਤਾਂ ਅਤੇ ਛੋਟੇ ਬੱਚੇ ਘਰਾਂ ਦੇ ਅੰਦਰ ਰਹਿਣ ਨੂੰ ਹੀ ਤਰਜੀਹ ਦੇਣ।

          ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਅੱਜ ਜਿਸ ਔਰਤ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ ਉਹ ਮੂਲ ਰੂਪ ਵਿਚ ਦਿੱਲੀ ਨਾਲ ਸਬੰਧਤ ਹੈ। ਉਨਾਂ ਨੇ ਦੱਸਿਆ ਕਿ ਇਸ ਵੇਲੇ ਬਠਿੰਡਾ ਜ਼ਿਲੇ ਵਿਚ ਕੁੱਲ 34 ਲੋਕ ਡਾਕਟਰੀ ਦੇਖਰੇਖ ਹੇਠ ਹਨ ਜਿੰਨਾਂ ਵਿਚੋਂ 16 ਬਠਿੰਡਾ ਜ਼ਿਲੇ ਦੇ ਵਸਨੀਕ ਹਨ ਜਦ ਕਿ 18 ਹੋਰਨਾਂ ਰਾਜਾਂ ਜਾਂ ਹੋਰਨਾਂ ਜ਼ਿਲਿਆਂ ਦੇ ਨਾਲ ਸਬੰਧਤ ਹਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans