Menu

ਬਠਿੰਡਾ ਦੇ ਇਕ ਕਰੋਨਾ ਪਾਜ਼ਿਟਿਵ ਵਿਅਕਤੀ ਦੀ ਲੁਧਿਆਣਾ ਦੇ ਹਸਪਤਾਲ ਵਿਖੇ ਮੌਤ

ਬਠਿੰਡਾ, 27 ਜੂਨ (ਗੁਰਜੀਤ) – ਬਠਿੰਡਾ ਜ਼ਿਲੇ ਦੇ ਇਕ ਵਿਅਕਤੀ ਦੀ ਅੱਜ ਲੁਧਿਆਣਾ ਦੇ ਇਕ ਹਸਪਤਾਲ ਵਿਚ ਮੌਤ ਹੋਣ ਦੀ ਦੁੱਖਦ ਖ਼ਬਰ ਹੈ। ਉਹ ਕਰੋਨਾ ਪਾਜਿਟਿਵ ਸੀ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਇਸ ਤੋਂ ਬਿਨਾਂ ਅੱਜ 3 ਨਵੇਂ ਕਰੋਨਾ ਪਾਜਿਟਿਵ ਕੇਸ ਸਾਹਮਣੇ ਆਏ ਹਨ। ਇੰਨਾਂ ਵਿਚੋਂ ਇਕ ਪੁਲਿਸ ਜਵਾਨ ਹੈ। ਤਿੰਨੋਂ ਹੀ ਬਾਲਗ ਹਨ ਅਤੇ ਪੁਰਸ਼ ਹਨ।
ਇਸ ਤਰਾਂ ਹੁਣ ਜ਼ਿਲੇ ਵਿਚ ਐਕਟਿਵ ਕੇਸ 34 ਹੋ ਗਏ ਹਨ। ਜਦ ਕਿ 75 ਜਣੇ ਠੀਕ ਹੋ ਚੁੱਕੇ ਹਨ।
ਦੂਜੇ ਪਾਸੇ ਜ਼ਿਲੇ ਨਾਲ ਸਬੰਧਤ ਇਕ 55 ਸਾਲਾ ਵਿਅਕਤੀ ਦੀ ਲੁਧਿਆਣਾ ਵਿਖੇ ਮੌਤ ਦਾ ਸਮਾਚਾਰ ਹੈ। ਮਿ੍ਰਤਕ ਹਾਇਪਰਟੈਸਿਵ, ਦਿਲ ਦੇ ਰੋਗ, ਡਾਇਬੀਟਿਜ ਤੋਂ ਪੀੜਤ ਸੀ ਅਤੇ ਇਸ ਦੌਰਾਨ ਉਹ ਕਰੋਨਾ ਪਾਜਿਟਿਵ ਆ ਗਿਆ ਸੀ। ਉਸਦਾ ਡੀਐਮਸੀ ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ ਅਤੇ ਪੁਰਸ਼ ਸੀ। ਹੁਣ ਤੱਕ ਬਠਿੰਡੇ ਜ਼ਿਲੇ ਦੇ ਦੋ ਲੋਕਾਂ ਦੀ ਕੋਵਿਡ 19 ਬਿਮਾਰੀ ਕਾਰਨ ਮੌਤ ਹੋਈ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39938 posts
  • 0 comments
  • 0 fans