Menu

ਫਾਜ਼ਿਲਕਾ ‘ਚ 5 ਕਰੋਨਾ ਕੇਸਾਂ ਦੀ ਹੋਈ ਪੁਸ਼ਟੀ, 28 ਹੋਏ ਐਕਟਿਵ ਕੇਸ-ਸਿਵਲ ਸਰਜਨ

ਫਾਜ਼ਿਲਕਾ, 2 ਜੁਲਾਈ(ਸੁਰਿੰਦਰਜੀਤ ਸਿੰਘ) – ਫ਼ਾਜ਼ਿਲਕਾ ਜ਼ਿਲੇ ਅੰਦਰ 5 ਹੋਰ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 28 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦਿੱਤੀ। ਉਨਾਂ ਦੱਸਿਆ ਕਿ 5 ਕੇਸਾਂ ਵਿੱਚ 2 ਫੀਮੇਲ ਅਤੇ 3 ਮੇਲ ਹਨ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਫੀਮੇਲ ਜਿਨਾਂ ਦੀ ਉਮਰ 18-18 ਸਾਲ ਹੈ ਅਤੇ ਟਰੈਵਲ ਹਿਸਟਰੀ ਹਨੁਮਾਨਗੜ ਦੀ ਹੈ। ਉਨਾਂ ਦੱਸਿਆ ਕਿ 3 ਮੇਲ ਜੋ ਕਿ 32 ਸਾਲ, 50 ਅਤੇ 38 ਸਾਲ ਦੇ ਹਨ। ਉਨਾਂ ਦੱਸਿਆ ਕਿ ਇਕ ਮੇਲ ਦੀ ਕੋਈ ਹਿਸਟਰੀ ਨਹੀ, ਦੂਜੇ ਦੀ ਟਰੈਵਲ ਹਿਸਟਰੀ ਰਿਵਾੜੀ ਦੀ ਹੈ ਅਤੇ ਤੀਸਰਾ ਮੇਲ ਆਰਮੀ ਵਿੱਚ ਅਬੋਹਰ ਵਿਖੇ ਹੈ। ਉਨਾਂ ਦੱਸਿਆ ਕਿ 4 ਕੇਸਾਂ ਨੂੰ ਜਲਾਲਾਬਾਦ ਦੇ ਆਈਸੋਲੇਸ਼ਨ ਸੈਂਟਰ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਆਰਮੀ ਜਵਾਨ ਨੂੰ ਅਬੋਹਰ ਆਰਮੀ ਸੈਂਟਰ ਵਿਖੇ ਰੱਖਿਆ ਹੋਇਆ ਹੈ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans