Menu

ਬਠਿੰਡਾ ‘ਚ ਕੋਵਿਡ ਦੇ 4 ਨਵੇਂ ਕੇਸ, 4 ਠੀਕ ਹੋਏ, 62 ਰਿਪੋਰਟਾਂ ਆਈਆਂ ਨੈਗੇਟਿਵ

ਬਠਿੰਡਾ, 7 ਜੁਲਾਈ(ਗੁਰਜੀਤ) – ਬਠਿੰਡਾ ਜ਼ਿਲੇ ਵਿਚ ਅੱਜ ਕੋਵਿਡ 19 ਦੇ 4 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਇਸ ਤੋਂ ਬਿਨਾਂ ਅੱਜ ਜ਼ਿਲੇ ਵਿਚ 4 ਜਣੇ ਕੋਵਿਡ ਨੂੰ ਮਾਤ ਦੇ ਕੇ ਠੀਕ ਹੋ ਕੇ ਹਸਪਤਾਲ ਤੋਂ ਘਰ ਵੀ ਪਰਤ ਗਏ ਹਨ। ਇਸ ਤਰਾਂ ਹੁਣ ਐਕਟਿਵ ਕੇਸ 35 ਰਹਿ ਗਏ ਹਨ। ਇਸ ਤੋਂ ਬਿਨਾਂ ਅੱਜ 62 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।

                ਡਾ: ਕੁੰਦਨ ਪਾਲ ਨੇ ਦੱਸਿਆ ਕਿ ਅੱਜ ਪਾਜਿਟਿਵ ਆਏ ਕੇਸਾਂ ਵਿਚੋਂ  3 ਪਹਿਲਾਂ ਤੋਂ ਪਾਜਿਟਿਵ ਆਏ ਕੇਸਾਂ ਦੇ ਸੰਪਰਕਾਂ ਵਿਚੋਂ ਹਨ। ਜਦ ਕਿ ਇਕ ਦਾ ਦੂਜੇ ਰਾਜਾਂ ਦੀ ਯਾਤਰਾ ਦਾ ਪਿੱਛੋਕੜ ਹੈ । ਇੰਨਾਂ ਵਿਚੋਂ 3 ਪੁਰਸ਼ ਅਤੇ ਇਕ 12 ਸਾਲ ਦੀ ਲੜਕੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans