Menu

ਪੁਲਵਾਮਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ

ਪਟਿਆਲਾ, 7 ਜੁਲਾਈ – ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਤੇ ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟ’ ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਗੋਸੂ ਇਲਾਕੇ ‘ਚ ਮੰਗਲਵਾਰ ਸਵੇਰੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸੇ ਦੌਰਾਨ ਫ਼ੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਜਿਸ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਵਜੋਂ ਹੋਈ ਹੈ। ਮੁਕਾਬਲਾ ਹਾਲੇ ਵੀ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਤੇ ਸੁਰੱਖਿਆ ਬਲਾਂ ਦੇ ਜਵਾਨ ਇਸ ਆਪਰੇਸ਼ਨ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਲਿਆ ਹੈ ਤੇ ਛਿਪੇ ਹੋਏ ਹੋਰ ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans