Menu

ਫਾਜ਼ਿਲਕਾ ਜ਼ਿਲੇ ਅੰਦਰ 1 ਜਣੇ ਨੇ ਕਰੋਨਾ ਨੂੰ ਹਰਾ ਕੇ ਕੀਤੀ ਘਰ ਵਾਪਸੀ

ਫਾਜ਼ਿਲਕਾ 11 ਜੁਲਾਈ(ਸੁਰਿੰਦਰਜੀਤ ਸਿੰਘ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲੇ ਅੰਦਰ 1 ਜਣੇ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਉਨਾਂ ਦੱਸਿਆ ਕਿ ਕਰੋਨਾ ’ਤੇ ਫਤਿਹ ਹਾਸਲ ਕਰਨ ਵਾਲੇ ਵਿਅਕਤੀ ਨੂੰ ਸਿਵਲ ਹਸਪਤਾਲ ਜਲਾਲਾਬਾਦ ਤੋਂ ਛੁੱਟੀ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ ਅਤੇ ਘਰ ਵਿੱਚ ਰਹਿ ਕੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਉਨਾਂ ਦੱਸਿਆ ਕਿ 22 ਸਾਲਾ ਫੀਮੇਲ ਨੇ ਮਿਸ਼ਨ ਫਤਿਹ ਤਹਿਤ ਕਰੋਨਾ ਨੂੰ ਮਾਤ ਦਿੱਤੀ ਹੈ। ਉਨਾਂ ਦੱਸਿਆ ਕਿ ਡਾਕਟਰੀ ਅਮਲੇ ਨੇ ਘਰ ਪਰਤਣ ਵਾਲੀ ਫੀਮੇਲ ਨੂੰ ਸੁਭਕਾਮਨਾਵਾਂ ਦਿੰਦਿਆਂ ਭਵਿੱਖ ਅੰਦਰ ਸਾਵਧਾਨੀਆਂ ਰੱਖਣ ਲਈ ਆਖਿਆ। ਉਨਾਂ ਜ਼ਿਲਾ ਵਾਸੀਆਂ ਨੂੰ ਹੱਥ ਧੋਣ, ਸੋਸ਼ਲ ਡਿਸਟੈਂਸ ਰੱਖਣ ਅਤੇ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਜ਼ਿਲੇ ਅੰਦਰ 2 ਨਵੇਂ ਕੇਸ ਆਏ ਹਨ ਜਿਨਾਂ ਵਿਚੋਂ 1 ਕੇਸ 36 ਸਾਲਾ ਮੇਲ ਅਤੇ ਦੂਜਾ ਕੇਸ 39 ਸਾਲਾ ਫੀਮੇਲ ਹੈ ਜਿਨਾਂ ਦੀ ਟਰੈਵਲ ਹਿਸਟਰੀ ਦਿਲੀ ਦੀ ਹੈ। ਉਨਾਂ ਦੱਸਿਆ ਕਿ 2 ਪਾਜੀਟਿਵ ਕੇਸ ਆਉਣ ਨਾਲ ਜ਼ਿਲੇ ਅੰਦਰ ਹੁਣ 9 ਕੇਸ ਐਕਟਿਵ ਹੋ ਗਏ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans