Menu

ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾਂਦੀਏ ਸੜਕੇ ਨੀ ਕਾਸ਼ ! ਕਿਤੇ ਤੂੰ ਰਾਜੇ ਦੇ ਮਹਿਲਾਂ ਵੱਲ ਨੂੰ ਜਾਂਦੀ ਹੁੰਦੀ

ਸ੍ਰੀ ਮੁਕਤਸਰ ਸਾਹਿਬ,16 ਜੁਲਾਈ( ਪਰਗਟ ਸਿੰਘ ) – ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਬਹੁਤ ਜ਼ਿਆਦਾ ਵਿਗੜੀ ਹੋਈ ਹੈ । ਜਿਸ ਕਰਕੇ ਆਵਾਜਾਈ ਵਿੱਚ ਕਾਫੀ ਰੁਕਾਵਟ ਹੁੰਦੀ ਹੈ ਅਤੇ ਦੁਰਘਟਨਾਵਾਂ ਦਾ ਡਰ ਬਣਿਆਂ ਰਹਿੰਦਾ ਹੈ ।
ਸੜਕ ਦੀ ਹਾਲਤ ਮੰਦੀ ਹੋਣ ਕਰਕੇ ਟ੍ਰੈਫ਼ਿਕ ਦੀ ਸਮੱਸਿਆ ਬਣੀ ਰਹਿੰਦੀ ਹੈ । ਜਿਸ ਦੇ ਕਾਰਨ ਆਵਾਜਾਈ ਦੇ ਸਾਧਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ । ਮੌਜੂਦਾ ਸਮੇਂ ਦੇ ਵਧਦੇ ਟ੍ਰੈਫ਼ਿਕ ਨੂੰ ਦੇਖਦੇ ਹੋਏ ਸੜਕ ਦੀ ਚੌੜਾਈ ਬਹੁਤ ਘੱਟ ਜਾਪਦੀ ਹੈ । ਜਿਸ ਕਰਕੇ ਕਿਸੇ ਵੇਲ੍ਹੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦਾ ਹੈ । ਕਈ ਵਾਰ ਵੇਖਿਆ ਗਿਆ ਹੈ ਕਿ ਜਦੋਂ ਕਦੇ ਤੇਜ਼ ਬਾਰਿਸ਼ ਹੁੰਦੀ ਹੈ ਤਾਂ ਮੀਂਹ ਦਾ ਪਾਣੀ ਸੜਕ ਵਿਚਲੇ ਟੋਇਆਂ ਵਿੱਚ ਖੜ ਜਾਂਦਾ ਹੈ । ਪਾਣੀ ਕਾਰਨ ਸੜਕ ਤੇ ਟ੍ਰੈਫਿਕ ਵਿੱਚ ਬਹੁਤ ਜਿਆਦਾ ਵਾਧਾ ਹੁੰਦਾ ਹੈ ਅਤੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ।
ਸੜਕ ਵਿੱਚ ਹੋਏ ਟੋਏ ਆਵਾਜਾਈ ’ਚ ਵਿਘਨ ਪਾਉਂਦੇ ਹਨ ਅਤੇ ਦੁਰਘਟਨਾਵਾਂ ਨੂੰ ਬੁਲਾਵਾ ਦਿੰਦੇ ਹਨ । ਇਸ ਦੌਰਾਨ ਲੋਕਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ । ਲੋਕਾਂ ਦੀ ਸਰਕਾਰ ਨੂੰ ਮੰਗ ਹੈ ਕਿ ਛੇਤੀ ਤੋਂ ਛੇਤੀ ਸੜਕ ਦੀ ਮੁਰੰਮਤ ਕਰਵਾਈ ਜਾਵੇ । ਜਿਸ ਤਰ੍ਹਾਂ ਕਿ ਪੰਜਾਬ ਦੀਆਂ ਸਾਰੀਆਂ ਸੜਕਾਂ ਚੌੜੀਆਂ ਕਰਕੇ ਚਾਰ-ਲਾਈਨ ਕੀਤੀਆਂ ਗਈਆਂ ਹਨ ਉਸੇ ਤਰਾਂ ਹੀ ਇਸ ਸੜਕ ਨੂੰ ਵੀ ਚੌੜੀ ਕਰਕੇ ਇਸਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾਵੇ । ਜਿਸ ਕਾਰਨ ਦੁਰਘਟਨਾਵਾਂ ਦੇ ਖਤਰੇ ਨੂੰ ਟਾਲਿਆ ਜਾ ਸਕਦਾ ਹੈ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans