Menu

ਬਠਿੰਡਾ ‘ਚ 4 ਕਰੋਨਾ ਪੀੜਤ ਠੀਕ ਹੋ ਆਪਣੇ ਘਰ ਪੁੱਜੇ-ਡਿਪਟੀ ਕਮਿਸ਼ਨਰ

ਬਠਿੰਡਾ, 20 ਜੁਲਾਈ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਸੋਮਵਾਰ ਦੀ ਸ਼ਾਮ ਤੱਕ 4 ਹੋਰ ਵਿਅਕਤੀ ਕਰੋਨਾ ਨੂੰ ਮਾਤ ਪਾਉਣ ਉਪਰੰਤ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ ਮਿਲੇ ਨਤੀਜਿਆਂ ਅਨੁਸਾਰ ਅੱਜ 417 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 29 ਕੇਸ ਨਵੇਂ ਪਾਜੀਟਿਵ ਆਏ ਹਨ

        ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ

        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ  ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ

        ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans