Menu

ਫਾਜ਼ਿਲਕਾ ਜ਼ਿਲੇ ਵਿਚ ਕਰੋਨਾ ਦੇ 30 ਨਵੇਂ ਕੇਸ ਸਾਹਮਣੇ ਆਏ

ਫਾਜ਼ਿਲਕਾ 22 ਜੁਲਾਈ(ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਜ਼ਿਲੇ ਵਿਚ ਅੱਜ ਕੋਵਿਡ 19 ਬਿਮਾਰੀ ਦੇ 30 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆਂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਇਸ ਨਾਲ ਹੁਣ ਜ਼ਿਲੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 74 ਹੋ ਗਈ ਹੈ।
ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆਂ ਨੇ ਦੱਸਿਆ ਕਿ ਅੱਜ ਆਏ ਪਾਜਿਟਿਵ ਕੇਸਾਂ ਵਿਚੋਂ 18 ਫਾਜ਼ਿਲਕਾ, 5 ਅਬੋਹਰ ਅਤੇ 7 ਪਿੰਡਾਂ ਨਾਲ ਸਬੰਧਤ ਹਨ। ਇਨਾਂ ਵਿਚੋਂ 11 ਔਰਤਾਂ ਤੇ 19 ਪੁਰਸ਼ ਹਨ। ਇਸ ਤਰਾਂ 3 ਨਾਬਾਲਿਗ ਹਨ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39954 posts
  • 0 comments
  • 0 fans