Menu

ਸ਼ਬਦ ਗਾਇਨ ਮੁਕਾਬਲਿਆਂ ਵਿੱਚ’ ਬਲਾਕ ਫਾਜਿਲਕਾ-2, ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਾਜ਼ਿਲਕਾ, 24 ਜੁਲਾਈ(ਸੁਰਿੰਦਰਜੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਹਨਾਂ ਵਿੱਚ ਸਬਦ ਗਾਇਨ, ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ। ਇਹਨਾਂ ਦੀ ਸੁਰੂਆਤ ਸਬਦ ਗਾਇਨ ਨਾਲ ਹੋਈ ਹੈ। ਜਿਸ ਵਿੱਚ ਪ੍ਰਾਇਮਰੀ ਵਰਗ ਵਿੱਚੋ ਪਹਿਲੇ ਸਥਾਨ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ , ਦੂਸਰੇ ਸਥਾਨ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ, ਦੂਸਰੇ ਸਥਾਨ ਪਰ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਹਜੂਰ ਸਿੰਘ, ਦੂਸਰੇ ਸਥਾਨ ਪਰ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਕੂਲ ਬਲਕਾ ਫਾਜਿਲਕਾ-2 ਦੇ ਵਿਦਿਆਰਥੀਆ ਨੇ ਮੱਲਾ ਮਾਰੀਆ ਹਨ।
ਇਸ ਸਬੰਧੀ ਜਾਣਾਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਡਾ: ਸੁਖਬੀਰ ਸਿੰਘ ਬੱਲ ਜੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਸ਼ਾਮ ਸੁੰਦਰ ਸਿਡਾਨਾਂ ਜੀ ਅਤੇ ਜਿਲ੍ਹਾ ਨੋਡਲ ਅਫਸਰ ਸਵਿਕਾਰ ਗਾਂਧੀ ਜੀ, ਅਤੇ ਬਲਾਕ ਨੋਡਲ ਅਫਸਰ ਸੁਨੀਲ ਵਰਮਾ ਜੀ, ਅਤੇ ਬਲਾਕ ਮੀਡੀਆ ਕੋਆਡੀਨੇਟਰ ਬਲਜੀਤ ਸਿੰਘ ਨੇ ਜਾਣਕਾਰੀ ਸਾਝੀ ਕੀਤੀ ਗਈ ਅਤੇ ਜਿਲ੍ਹਾ ਸਿੱਖਿਆ ਅਫਸਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਸ਼ਾਮ ਸੁੰਦਰ ਜੀ ਨੇ ਇਨ੍ਹਾਂ ਸਕੂਲਾ ਦੇ ਵਿਦਿਆਰਥੀ ਅਤੇ  ਅਧਿਆਪਕ ਸਾਹਿਬਾਨ ਅਤੇ ਮਾਪੇ ਨੂੰ ਵਧਾਈਆ ਦਿੱਤੀਆ ਜਾਦੀਆ ਹਨ ਅਤੇ ਅੱਗੇ ਆਉਣ ਵਾਲੇ 21 ਦਸੰਬਰ 2020 ਤੱਕ ਇਹ ਵਿਦਿਅਕ ਮੁਕਾਬਲੇ ਚੱਲ ਰਹੇ ਹਨ ਜਿਸ ਵਿਚ ਸਾਰੇ ਸਰਕਾਰੀ ਸਕੂਲਾਂ ਨੂੰ ਬੇਨਤੀ ਹੈ ਕਿ ਬੱਚਿਆਂ ਨੂੰ ਵੱਧ ਵੱਧ ਭਾਗ ਕਰਵਾਉ ਜੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans