Menu

ਯੂਥ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਮੁਜ਼ਾਹਰਾ ਅਤੇ ਨਾਅਰੇਬਾਜ਼ੀ

ਕਾਹਨੂੰਵਾਨ, 4 ਅਗਸਤ (ਕੁਲਦੀਪ ਜਾਫਲਪੁਰ) – ਕੇਂਦਰ ਸਰਕਾਰ ਵੱਲੋਂ ਪਿਛਲੇ ਮਹੀਨੇ ਪਾਸ ਕੀਤੇ ਗਏ ਆਰਡੀਨੈਂਸ ਬਿੱਲਾਂ ਦਾ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਵਿਰੋਧ ਕਰ ਰਹੇ ਹਨ ਉਸ ਦੇ ਨਾਲ ਨਾਲ ਪੰਜਾਬ ਵਿੱਚ ਕੈਪਟਨ ਸਰਕਾਰ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੀ ਕੇਂਦਰ ਸਰਕਾਰ ਅਤੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਦਾ ਪੂਰੇ ਤੌਰ ਤੇ ਵਿਰੋਧ ਅੱਜ ਯੂਥ ਕਾਂਗਰਸ ਦੇ ਆਗੂਆਂ ਨੇ ਕਾਨੂੰਨ ਦੇ ਬਸਤੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਮਾਰੂ ਨੀਤੀਆਂ ਗ਼ਰੀਬ ਮਜ਼ਦੂਰ ਮਾਰੂ ਨੀਤੀਆਂ ਖਿਲਾਫ ਜੰਮ ਕੇ ਭੜਾਸ ਇਹ ਕੱਢੀ ਇਸ ਮੌਕੇ ਗੱਲਬਾਤ ਕਰਦੇ ਹੋਏ ਜਿਲ੍ਹਾ ਉਪ ਪ੍ਰਧਾਨ ਯੂਥ ਕਾਂਗਰਸ ਰਾਹੁਲ ਸ਼ਰਮਾ,ਅਸੈਂਬਲੀ ਜਨਰਲ ਸਕੱਤਰ  ਹਰਦੀਪ ਸਿੰਘ ਭਿੰਡਰ ਅਤੇ ਅਸੈਂਬਲੀ ਪ੍ਰਧਾਨ ਸੁਖਜੀਤ ਸਿੰਘ ਸੈਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਆਰਡੀਨੈਂਸ ਪਾਸ ਕੀਤੇ ਗਏ ਹਨ ਉਹ ਕਿਸਾਨ ਮਾਰੂ ਅਤੇ ਮਜ਼ਦੂਰ ਮਾਰੂ ਹਨ ਪੰਜਾਬ ਵਿੱਚ ਯੂਥ ਕਾਂਗਰਸ ਵੱਲੋਂ ਆਪਣੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸੂਬਾ ਪੱਧਰੀ ਆਗੂ ਕਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਿਲੇ ਹੁਕਮਾਂ ਤਹਿਤ ਉਹ ਅੱਜ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਫੈਸਲਿਆਂ ਤੇ ਮੁੜ ਨਜ਼ਰਸਾਨੀ ਨਾ ਕੀਤੀ ਅਤੇ ਨਾ ਫੈਸਲਿਆਂ ਨੂੰ ਵਾਪਸ ਨਾ ਲਿਆ ਤਾਂ ਉਹ ਜ਼ਿਲ੍ਹਾ ਪੱਧਰੀ ਸੰਘਰਸ਼ ਅਤੇ ਸੂਬਾ ਪੱਧਰੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।ਇਸ ਮੋਕੇ ਅਤਿੰਦਰਪਾਲ ਸਿੰਘ,ਅਮਰਿੰਦਰ ਰਿਆੜ,ਲਵਪ੍ਰੀਤ ਡੱਬ, ਮਨਦੀਪ ਕੁਮਾਰ,ਵਿੱਕੀ ਕਾਲਾ ਬਾਲਾ ਆਦਿ ਹਾਜਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans