Menu

ਪੰਜਾਬ ਪ੍ਰੋਡਕਸ਼ਨਜ਼ ਅਤੇ ਪੰਜਾਬੀ ਮੀਡੀਆ ਯੂ.ਐਸ.ਏ. ਵੱਲੋਂ ਇੰਟਰਨੈਸ਼ਨਲ ‘ਦਸਤਾਰ ਮੁਕਾਬਲਾ’ ਕਰਵਾਇਆ ਗਿਆ

ਫਰਿਜ਼ਨੋ, ਕੈਲੀਫੋਰਨੀਆ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)- ਦੁਨੀਆ ਭਰ ਵਿੱਚ ਦਸਤਾਰ ਪ੍ਰਤੀ ਨੌਜਵਾਨਾਂ ਵਿਚ ਰੁਝਾਨ ਵਧਾਓਣ ਲਈ ਤੇ ਦਸਤਾਰਧਾਰੀ ਨੋਜਵਾਨਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰੋਡਕਸਨਜ਼ ਅਤੇ ਪੰਜਾਬੀ ਮੀਡੀਆ.ਯੂ.ਐਸ. ਏ  (ਜਗਦੇਵ ਸਿੰਘ ਭੰਡਾਲ)  ਵੱਲੋਂ ਆਨਲਾਈਨ ਇੰਟਰਨੈਸ਼ਨਲ  ‘ਦਸਤਾਰ ਮੁਕਾਬਲਾ’  ਕਰਵਾਇਆ ਗਿਆ । ਇਹ ਮੁਕਾਬਲਾ ਪੂਰਾ ਇਕ ਮਹੀਨਾ ਪੰਜਾਬੀ ਮੀਡੀਆ ਯੂ.ਐਸ.ਏ. ਦੇ ਯੂ-ਟਿਊਬ ਚੈਨਲ ਤੇ ਚੱਲਿਆ। ਜਿਸ ਉਪਰੰਤ ਪੰਜਾਬ ਪ੍ਰੋਡਕਸਨਜ਼ ਤੇ ਪੰਜਾਬੀ ਮੀਡੀਆ ਯੂ.ਐਸ.ਏ.  ਦੀ  ਟੀਮ ਵੱਲੋਂ ਗੁਰਦਵਾਰਾ ਦਸ਼ਮੇਸ਼ ਦਰਬਾਰ ਸੈਕਰਾਮੈਂਟੋ ਵਿਖੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਉਪਰੰਤ  ਨਤੀਜੇ ਐਲਾਨੇ ਗਏ । ਸ਼ੁਰੂਆਤ ਚ’ ਗੁਰੂਘਰ ਦੇ ਸੇਵਾਦਾਰ ਸੀਤਲ ਸਿੰਘ ਨਿੱਜਰ ਨੇ ਮੁਕਾਬਲਾ ਕਰਾਉਣ ਵਾਲੀਆ ਸੰਸਥਾਵਾਂ ਨੂੰ ਸ਼ੁਭ ਕਾਮਨਾਮਾ ਦਿੱਤੀਆਂ ਅਤੇ ਇਸ ਚੰਗੇ ਕਰਮ ਕਰਨ ਤੇ ਧੰਨਵਾਦ ਕੀਤਾ । ਪੰਜਾਬ ਪ੍ਰੋਡਕਸਨਜ਼ ਤੇ ਪੰਜਾਬੀ ਮੀਡੀਆ ਯੂ.ਐਸ. ਏ.  ਦੀ  ਟੀਮ ਵੱਲੋਂ ਦਲਜੀਤ ਸਿੰਘ ਢੰਡਾ ਅਤੇ ਜਗਦੇਵ ਸਿੰਘ ਭੰਡਾਲ  ਵੱਲੋਂ ਮੁਕਾਬਲਾ ਕਰਵਾਉਣ ਵਾਲੀ ਪੂਰੀ ਟੀਮ , ਮੁਕਾਬਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਅਤੇ ਉਹਨਾਂ ਦੇ ਮਾਤਾ ਪਿਤਾ ਦਾ ਧੰਨਵਾਦ ਕੀਤਾ। ਉਪਰੰਤ ਦਸਤਾਰ ਕੋਚ ਸਿਮਰਜੀਤ ਸਿੰਘ ਨੇ ਪਹਿਲੇ ਪੰਜ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ । ਮੁਕਬਲੇ ਚ’ ਜਸਕਰਨਦੀਪ ਸਿੰਘ ਨੇ ਪਹਿਲਾ , ਸਰਬਜੀਤ ਸਿੰਘ ਨੇ ਦੂਜਾ , ਮਨਜਿੰਦਰ ਸਿੰਘ ਨੇ ਤੀਜਾ , ਹਰਵੀਰ ਸਿੰਘ ਨੇ ਚੌਥਾ ਅਤੇ ਸਮਰਜੀਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ । ਜੇਤੂਆ ਨੂੰ ਪਹਿਲਾ ਇਨਾਮ $500 , ਦੂਜਾ $400, ਤੀਜਾ $300, ਚੌਥਾ $ 200 ,ਪੰਜਵਾਂ $100 ਦਿੱਤਾ ਜਾਵੇਗਾ । ਮੁਕਾਬਲੇ ਦੇ ਨਤੀਜਿਆ ਦਾ ਐਲਾਨ ਕਰਨ ਵੇਲੇ ਦਲਜੀਤ ਸਿੰਘ ਢੰਡਾ , ਜਤਿੰਦਰ ਸੋਨੂੰ ਹੁੰਦਲ , ਗੁਰਪਿੰਦਰ ਤੁੰਗ ,  ਜਗਦੇਵ ਸਿੰਘ ਭੰਡਾਲ,  ਸਰਪੰਚ ਗੁਰਦੇਵ ਸਿੰਘ ਹੁੰਦਲ , ਟੀ ਜੇ ਹੁੰਦਲ, ਸਿਮਰਜੀਤ ਸਿੰਘ , ਹਰਮਨਜੋਤ ਸਿੰਘ , ਹਰਪ ਗਿੱਲ , ਹਰਵੀ ਕਾਹਲੋਂ ਤੇ ਸੀਤਲ ਸਿੰਘ ਨਿੱਜਰ ਆਦਿ ਹਾਜਿਰ ਸਨ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans