Menu

ਸਕੂਲ ਦੇ ਆਨਲਾਈਨ ਪੇਂਟਿੰਗ ਤੇ ਲੇਖ ਮੁਕਾਬਲੇ 13 ਅਗਸਤ ਨੂੰ

ਚੰਡੀਗੜ੍ਹ 12 ਅਗਸਤ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਨਵੀਂਆਂ ਤੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਹੇਠ ਹੀ ਹੁਣ ਵਿਭਾਗ ਵੱਲੋਂ 6ਵੀਂ ਤੋਂ 8ਵੀਂ ਜਮਾਤ ਦੇ ਪੇਂਟਿੰਗ ਮੁਕਾਬਲੇ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਲੇਖ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ।

          ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ 13 ਅਗਸਤ ਨੂੰ ‘ਗੰਦਗੀ ਮੁਕਤ ਮੇਰਾ ਭਾਰਤ’ ਮੁਹਿੰਮ ਦੇ ਹੇਠ ਕਰਵਾਏ ਜਾ ਰਹੇ ਹਨ। ਕੋਵਿਡ-19 ਦੇ ਮੱਦੇਨਜ਼ਰ ਇਹ ਸਾਰੇ ਮੁਕਾਬਲੇ ਆਨਲਾਈਨ ਹੋਣਗੇ। ਬੁਲਾਰੇ ਅਨੁਸਾਰ ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿੱਚੋਂ ਪਹਿਲੀਆਂ ਤਿੰਨ ਐਂਟਰੀਆਂ ਦੀ ਜਾਣਕਾਰੀ ਸੂਬਾ ਦਫਤਰ ਨੂੰ ਭੇਜਣ ਵਾਸਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸੇ ਦੇ ਨਾਲ ਹੀ ਸਭ ਤੋਂ ਵਧੀਆ ਤਿੰਨ ਪੇਟਿੰਗਾਂ ਅਤੇ ਤਿੰਨ ਲੇਖ ਵੀ ਹੈਡ ਆਫਿਸ ਨੂੰ ਭੇਜਣ ਵਾਸਤੇ ਕਿਹਾ ਗਿਆ ਹੈ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans