Menu

ਫਾਜ਼ਿਲਕਾ ‘ਚ 17 ਜਣੇ ਸਿਹਤਯਾਬ ਹੋ ਕੇ ਆਪਣੇ ਘਰਾ ਨੂੰ ਪਰਤੇ -ਡਿਪਟੀ ਕਮਿਸ਼ਨਰ

ਫਾਜ਼ਿਲਕਾ, 14 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅਜ 17 ਜਣੇ ਸਿਹਤਯਾਬ ਹੋ ਕੇ ਘਰ ਨੂੰ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ ਅੰਦਰ ਹੁਣ ਤੱਕ 426 ਕਰੋਨਾ ਪਾਜੀਟਿਵ ਕੇਸ ਆਏ ਸਨ ਜਿਨ੍ਹਾਂ ਵਿਚੋਂ 331 ਕਰੋਨਾ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਜੋ ਕਿ ਠੀਕ ਹੋਣ ਵਾਲਿਆਂ ਦੀ 77 ਫੀਸਦੀ ਰਿਕਵਰੀ ਦਰ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ ਅੰਦਰ ਅੱਜ ਕੁੱਲ 22 ਨਵੇਂ ਕਰੋਨਾ ਪਾਜੀਟਿਵ ਕੇਸ ਆਏ ਹਨ ਜਿਨਾਂ ਨੂੰ ਮਿਲਾ ਕੇ ਕੁੱਲ ਐਕਟਿਵ ਕੇਸ 93 ਹੋ ਗਏ ਹਨ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਹੁਣ ਤੱਕ 2 ਜਣਿਆਂ ਦੀ ਮੌਤ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਹਰ ਜਾਣ ਸਮੇਂ ਮੂੰਹ `ਤੇ ਮਾਸਕ ਜਰੂਰ ਪਾਉ, ਆਪਸ ਵਿਚ ਸਮਾਜਿਕ ਦੂਰੀ ਬਰਕਰਾਰ ਰੱਖੋ, ਹੱਥਾਂ ਨੂੰ ਵਾਰ-ਵਾਰ ਧੋਂਦੇ ਰਹੋ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਜਾਓ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans