Menu

ਫ਼ਾਜ਼ਿਲਕਾ ‘ਚ ਕੁੱਲ 363 ਜਣੇ ਕਰੋਨਾ ਨੂੰ ਦੇ ਚੁੱਕੇ ਹਨ ਮਾਤ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 17 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ 23 ਜਣਿਆਂ ਨੇ ਕਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ ਕੁੱਲ 363 ਜਣਿਆਂ ਨੇ ਮਿਸ਼ਨ ਫਤਿਹ ਕਰੋਨਾ ਨੂੰ ਮਾਤ ਦਿੱਤੀ ਹੈ। ਉਨਾਂ ਦੱਸਿਆ ਕਿ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਦਰ 73 ਫੀਸਦੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 492 ਕਰੋਨਾ ਪਾਜੀਟਿਵ ਕੇਸ ਆਏ ਸਨ, ਜਿਨਾਂ ਵਿਚੋਂ ਹੁਣ ਤੱਕ 363 ਵਿਅਕਤੀਆਂ ਨੇ ਕਰੋਨਾ ਨੂੰ ਹਰਾਇਆ ਹੈ ਤੇ 124 ਜਣੇ ਐਕਟਿਵ ਹਨ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਅੱਜ 28 ਨਵੇਂ ਪਾਜੀਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲੇ ਅੰਦਰ ਹੁਣ ਤੱਕ 5 ਮੌਤਾ ਹੋ ਚੁੱਕੀਆਂ ਹਨ ਜੋ ਕਿ ਬਹੁਤ ਹੀ ਦੁਖਦ ਖਬਰ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਠੀਕ ਹੋਣ ਵਾਲਿਆਂ ਦੀ ਦਰ ਨੂੰ ਵਧਾਉਣ ਵੱਲ ਸਹਿਯੋਗ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਲਈ ਸਾਨੂੰ ਸਭ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ, ਆਪਸ ਵਿਚ ਸਮਾਜਿਕ ਦੂਰੀ ਬਰਕਰਾਰ ਰੱਖਣੀ ਚਾਹੀਦੀ ਹੈ ਅਤੇ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜ ਕਰਨਾ ਚਾਹੀਦਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39933 posts
  • 0 comments
  • 0 fans