Menu

747 ਕਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ-ਡਿਪਟੀ ਕਮਿਸ਼ਨਰ

ਬਠਿੰਡਾ, 19 ਅਗਸਤ (ਤਰਨਜੀਤ ਕੌਰ ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਤਹਿਤ 29134 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1593 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 747 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 654 ਕੇਸ ਐਕਟਿਵ ਹਨ ਤੇ 170 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 22 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।   ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 78, ਨੈਗੇਟਿਵ 393 ਅਤੇ ਕਰੋਨਾ ਪ੍ਰਭਾਵਿਤ 13 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39888 posts
  • 0 comments
  • 0 fans