Menu

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਅਬੋਹਰ, 25 ਅਗਸਤ (ਸੁਰਿੰਦਰਜੀਤ ਸਿੰਘ)- ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾਂ ਪ੍ਰਕਾਸ਼-ਪੁਰਬ ਨਾਲ ਸਬੰਧਿਤ ਡੀ. ਏ.ਵੀ. ਕਾਲਜ ਆੱਫ  ਐਜੂਕੈਸ਼ਨ, ਅਬੋਹਰ ਵੱਲੋ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼-ਪੁਰਬ ਤੇ ਕਾਰਵਾਈਆਂ ਜਾ ਰਹੀਆਂ ਗਤੀਵਿਧਿਆਂ ਦੀ ਲੜੀ ਵਿੱਚ ਡੀ. ਏ.ਵੀ. ਕਾਲਜ ਆਫ ਐਜੂਕੈਸ਼ਨ ਅਬੋਹਰ ਵਿੱਚ ਕਾਲਜ ਪਿ੍ਰੰਸੀਪਲ ਡਾ. ਸ਼੍ਰੀਮਤੀ ਉਰਮਿਲ ਸੇਠੀ ਦੀ ਅਗਵਾਈ ਵਿੱਚ  ਕਾਲਜ ਦੇ ਪੰਜਾਬੀ  ਵਿਭਾਗ ਵੱਲੋਂ  ਇੱਕ ਸ਼ਬਦ ਗਾਇਨ ਮੁਕਾਬਲਾ ਕਰਵਾਇਆ  ਗਿਆ।  ਜਿਸ ਵਿੱਚ  ਬਹੁਤ ਸਾਰੇ  ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੁਕਾਬਲੇ ਦੀ ਵੀਡੀਓ ਵਿਦਿਆਰਥੀਆਂ ਦੁਆਰਾ ਵਾਟਸੱਪ ਦੇ ਰਾਹੀਂ ਕਾਲਜ ਨੂੰ ਭੇਜੀਆਂ ਗਈਆਂ । ਇਸ ਮੁਕਾਬਲੇ ਵਿੱਚ ਹੇਠ ਲਿਖੇ ਵਿਦਿਆਰਥੀ ਪਹਿਲੇ, ਦੂਜੇ ਤੇ ਤੀਜੇ ਸਥਾਨ  ਤੇ ਰਹੇ : ਮਾਨਵੀ (ਪਹਿਲਾ ਸਥਾਨ) ਰੋਲ ਨੰਬਰ  180, ਗਗਨਦੀਪ ਕੌਰ  (ਦੂਜਾ ਸਥਾਨ)  ਰੋਲ ਨੰਬਰ 80 ਅਤੇ  ਤਜਿੰਦਰ ਕੌਰ ( ਤੀਜਾ) ਸਥਾਨ ਰੋਲ ਨੰਬਰ 54।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans