Menu

ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰਾ ਨੂੰ ਵੱਧ ਤੋ ਵੱਧ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ- ਕ੍ਰਿਸ਼ਨ ਲਾਲ

ਫਾਜ਼ਿਲਕਾ 27 ਅਗਸਤ(ਸੁਰਿੰਦਰਜੀਤ ਸਿੰਘ) –  ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਘਰ-ਘਰ ਰੋਜਗਾਰ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਦੁਆਰਾ ਬੇਰੋਜ਼ਗਾਰਾ ਨੂੰ ਵੱਧ ਤੋ ਵੱਧ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਜ਼ਿਲ੍ਹਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫਸਰ ਫਾਜ਼ਿਲਕਾ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਦੁਆਰਾ ਮੀਟਿੰਗ ਕਰਦਿਆਂ ਵੱਖ-ਵੱਖ ਪ੍ਰਾਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਕਰਵਾਏ ਜਾ ਰਹੇ ਆਨਲਾਈਨ ਕੋਰਸਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਕੋਵਿਡ-19 ਤੋਂ ਬਾਅਦ ਨੌਕਰੀਆਂ ਪ੍ਰਾਪਤ ਕਰਨ ਲਈ ਕੰਪਿਊਟਰ ਯੋਗਤਾ ਦੀ ਲੋੜ ਨੂੰ ਮੁੱਖ ਰਖਦੇ ਹੋਏ ਨਵੇਂ ਆਨਲਾਈਨ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੰਤਵ ਦੀ ਪੂਰਤੀ ਲਈ ਇਕ ਵੈਬੀਨਾਰ ਦਾ ਆਯੋਜਨ ਮਿਤੀ: 31-08-2020 ਨੂੰ ਦੁਪਹਿਰ 12.00 ਵਜੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਪੜ੍ਹੇ-ਲਿਖੇ ਨੌਜਵਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ: 89060-22220 ਅਤੇ ਕੈਰੀਅਰ ਕਾਉਂਸਲਰ ਸੁਖਵਿੰਦਰ ਸਿੰਘ ਮੋਬਾਇਲ ਨੰਬਰ: 73070-04745 ਤੇ ਸੰਪਰਕ ਸਕਦੇ ਹਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans