Menu

ਭਾਰਤ ‘ਚ PUBG ਸਣੇ 118 ਚੀਨੀ ਐਪਸ ‘ਤੇ ਪਾਬੰਦੀ

ਨਵੀਂ ਦਿੱਲੀ, 2 ਸਤੰਬਰ – ਭਾਰਤ ਤੇ ਚੀਨ ਵਿਚਾਲੇ ਤਣਾਅ ਜਾਰੀ ਹੈ। ਇਸ ਦੌਰਾਨ ਭਾਰਤ ਦੇ ਕੇਂਦਰੀ ਆਈਟੀ ਮੰਤਰਾਲੇ ਨੇ 118 ਚੀਨੀ ਐਪਸ ਤੇ ਪਾਬੰਦੀ ਲਾਈ ਹੈ ਜਿਸ ਚ ਪਬਜੀ ਵੀ ਸ਼ਾਮਲ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਚੀਨੀ ਐਪ ਭਾਰਤ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਲਈ ਖਤਰਾ ਹੈ। ਪਬਜੀ ਤੋਂ ਇਲਾਵਾ 118 ਐਪਸ ਵਿੱਚ CamCard, Baidu, Cut Cut, VooV, Tencent Weiyun, Rise of Kingdoms, Zakzak  ਆਦਿ ਸ਼ਾਮਲ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans