Menu

ਚੰਡੀਗੜ੍ਹ ‘ਚ ਔਡ-ਈਵਨ ਖ਼ਤਮ, ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਚੰਡੀਗੜ੍ਹ, 2 ਸਤੰਬਰ – ਚੰਡੀਗੜ੍ਹ ਸ਼ਹਿਰ ਦੇ 11 ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਚ ਵੀ ਹੁਣ ਔਡ-ਈਵਨ ਸਿਸਟਮ ਲਾਗੂ ਨਹੀਂ ਰਹੇਗਾ। ਬੁੱਧਵਾਰ ਨੂੰ ਪੰਜਾਬ ਰਾਜ ਭਵਨ ‘ਚ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ‘ਚ ਹੋਈ ਕੋਵਿਡ-19 ਵਾਰ ਰੂਮ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ। ਸ਼ੁੱਕਰਵਾਰ ਤੋਂ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ। ਪ੍ਰਸ਼ਾਸਨ ਦੇ ਇਸ ਫ਼ੈਸਲੇ ਤੋਂ ਬਾਅਦ ਸ਼ਹਿਰਾਂ ਦੇ ਦੁਕਾਨਦਾਰ ਤੇ ਵਪਾਰੀਆਂ ਨੇ ਰਾਹਤ ਦਾ ਸਾਹ ਲਿਆ ਹੈ।

ਪ੍ਰਸ਼ਾਸਨ ਨੇ 10 ਦਿਨਾਂ ਲਈ ਇਨ੍ਹਾਂ ਬਾਜ਼ਾਰਾਂ ਨੂੰ ਔਡ-ਈਵਨ ਸਿਸਟਮ ਤੋਂ ਰਾਹਤ ਦੇਣ ਸਬੰਧੀ ਨਿਰਦੇਸ਼ ਜਾਰੀ ਕੀਤੇ ਹੋਏ ਸਨ। ਇਨ੍ਹਾਂ ਮਾਰਕੀਟ ‘ਚ ਸੈਕਟਰ-19 ਦੀ ਪਾਲਿਕਾ ਬਾਜ਼ਾਰ, ਸਦਰ ਮਾਰਕੀਟ, ਸੈਕਟਰ-22 ਸ਼ਾਸਤਰੀ ਮਾਰਕੀਟ, ਸੈਕਟਰ-18 ਇਲੈਕਟ੍ਰੌਨਿਕ ਮਾਰਕੀਟ, ਸੈਕਟਰ-20 ਆਜ਼ਾਦ ਮਾਰਕੀਟ, ਸੈਕਟਰ-15 ਬੂਥ ਮਾਰਕੀਟ ਸਮੇਤ 11 ਏਸੀ ਮਾਰਕੀਟ ਸਨ।
ਐੱਸਸੀਓ ਨੂੰ ਬੰਦ ਰੱਖਣ ਦੇ ਆਦੇਸ਼ ਵੀ ਲਏ ਵਾਪਸ
ਇਸ ਤੋਂ ਇਲ਼ਾਵਾ ਸੈਕਟਰ-22 ਮਾਰਕੀਟ ‘ਚ ਜਿਨ੍ਹਾਂ ਐੱਸਸੀਓ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਹੁਣ ਉਨ੍ਹਾਂ ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਪ੍ਰਸ਼ਾਸਨ ਨੇ ਇਨ੍ਹਾਂ ਬਾਜ਼ਾਰਾਂ ਨੂੰ ਔਡ-ਈਵਨ ਤਹਿਤ ਖੋਲ੍ਹਣ ਦਾ ਫ਼ੈਸਲਾ ਲਿਆ ਸੀ ਜਿਸ ਤੋਂ ਬਾਅਦ ਵਪਾਰੀ ਕਾਫ਼ੀ ਨਾਰਾਜ਼ ਸਨ। ਕਈ ਵਾਰ ਐਡਵਾਈਜ਼ਰ ਤੇ ਪ੍ਰਸ਼ਾਸਕ ਨੂੰ ਮੰਗ ਪੱਤਰ ਸੌਂਪੇ ਸਨ। ਉਨ੍ਹਾਂ ਦੇ ਦਬਾਅ ‘ਚ ਹੀ ਪ੍ਰਸ਼ਾਸਨ ਨੇ ਹੁਣ ਇਹ ਫ਼ੈਸਲਾ ਲਿਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans