Menu

ਪੰਜਾਬ ‘ਚ ਕੌਮੀ ਸੜਕਾਂ ਬਾਰੇ ਗਡਕਰੀ ਨੂੰ ਮਿਲਿਆ ‘ਆਪ’ ਵਿਧਾਇਕਾਂ ਦਾ ਵਫ਼ਦ

 

ਚੰਡੀਗੜ੍ਹ/ਨਵੀਂ ਦਿੱਲੀ, 3 ਸਤੰਬਰ –ਪੰਜਾਬ ਦੀਆਂ ਅੱਧੀਆਂ-ਅਧੂਰੀਆਂ ਪਈਆਂ ਕੌਮੀ ਸੜਕਾਂ ਨੂੰ ਜਲਦੀ ਮੁਕੰਮਲ ਕਰਾਉਣ ਅਤੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਵੱਲੋਂ ਐਲਾਨੇ ਬੰਗਾ-ਗੜਸੰਕਰ-ਸ੍ਰੀ ਅਨੰਦਪੁਰ-ਨੈਣਾ ਦੇਵੀ ਨੈਸ਼ਨਲ ਹਾਈਵੇ ਦੀ ਉਸਾਰੀ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਦੋ ਮੈਂਬਰੀ ਵਫ਼ਦ ਨੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ।ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦੱਸਿਆ ਕਿ ਲੁਧਿਆਣਾ-ਫ਼ਿਰੋਜ਼ਪੁਰ ਅਤੇ ਬੰਗਾ-ਸ੍ਰੀ ਅਨੰਦਪੁਰ ਸਾਹਿਬ ਕੌਮੀ ਸੜਕਾਂ ਦਾ ਨੀਂਹ ਪੱਥਰ ਉਨ੍ਹਾਂ (ਗਡਕਰੀ) ਖ਼ੁਦ ਰੱਖਿਆ ਸੀ। ਜਿੱਥੇ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਦੇ ਨਿਰਮਾਣ ਦਾ ਕੰਮ ਅਜੇ ਤੱਕ ਅਧੂਰਾ ਪਿਆ ਹੈ। ਉੱਥੇ ਬੰਗਾ- ਗੜ੍ਹਸ਼ੰਕਰ (ਬਾਈਪਾਸ)-ਸ੍ਰੀ ਅਨੰਦਪੁਰ- ਨੈਣਾ ਦੇਵੀ ਪ੍ਰੋਜੈਕਟ ਨੂੰ ਠੰਢੇ ਬਸਤੇ ‘ਚ ਸੁੱਟ ਦਿੱਤਾ ਗਿਆ।
ਕੁਲਤਾਰ ਸਿੰਘ ਸੰਧਵਾਂ ਅਤੇ ਜੈ ਸਿੰਘ ਰੋੜੀ ਨੇ ਕਿਹਾ ਕਿ ਨਿਤਿਨ ਗਡਕਰੀ ਨੇ ਜਿੱਥੇ 6 ਮਹੀਨਿਆਂ ਦੇ ਅੰਦਰ-ਅੰਦਰ ਅਧੂਰੇ ਪਏ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਾਉਣ ਦਾ ਭਰੋਸਾ ਦਿੱਤਾ, ਉੱਥੇ ਪੰਜਾਬ ਦੀਆਂ ਕੌਮੀ ਸੜਕਾਂ ‘ਤੇ ਵਰਤੇ ਜਾ ਰਹੀ ਘਟੀਆ (ਸਬ-ਸਟੈਂਡਰਡ) ਮੈਟੀਰੀਅਲ ਦੀ ਜਾਂਚ ਕਰਾਉਣ ਦਾ ਯਕੀਨ ਦਿਵਾਇਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans