Menu

ਰਾਸ਼ਟਰਪਤੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਸਿੱਖਿਆ ਐਵਾਰਡ ਦਾ ਐਲਾਨ

ਨਵੀਂ ਦਿੱਲੀ,5 ਸਤੰਬਰ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨਿੱਚਰਵਾਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਵਰਚੂਅਲ ਸੇਰੇਮਨੀ ਰਾਹੀਂ ਰਾਸ਼ਟਰੀ ਸਿੱਖਿਆ ਐਵਾਰਡ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ 47 ਜੇਤੂਆਂ ‘ਚੋਂ 18 ਅਧਿਆਪਕ ਔਰਤਾਂ ਹਨ। ਇਸ ਮੌਕੇ ‘ਤੇ ਰਾਸ਼ਟਰਪਤੀ ਨੇ ਅਧਿਆਪਕਾਵਾਂ ਨੂੰ ਸੰਬੋਧਨ ਕੀਤੇ ਤੇ ਕਿਹਾ ਕੋਵਿਡ -19 ਕਾਰਨ ਸਕੂਲਾਂ ਤੇ ਕਾਲਜਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਗਿਆ ਹੈ ਜਾਂ ਫਿਰ ਇਹ ਕੋਵਿਡ-19 ਦੀ ਵਜ੍ਹਾ ਨਾਲ ਪ੍ਰਭਾਵਿਤ ਹੈ। ਇਸ ਹਾਲਾਤ ‘ਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਨੂੰ ਲੈ ਕੇ ਸਾਡੀ ਕੁਸ਼ਲਤਾ ਨੂੰ ਅਪਗ੍ਰੇਟ ਕਰੋ ਤਾਂ ਜੋ ਆਨਲਾਈਨ ਟੀਚਿੰਗ ਜ਼ਿਆਦਾ ਪ੍ਰਭਾਵਿਤ ਹੋਵੇ। ਰਾਸ਼ਟਰਪਤੀ ਰਾਮ ਕੋਵਿੰਦ ਨੇ ਸ਼ਨਿੱਚਰਵਾਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਵਰਚੂਅਲ ਸੇਰੇਮਨੀ ਰਾਹੀਂ ਰਾਸ਼ਟਰੀ ਅਧਿਆਪਕ ਐਵਾਰਡ ਦਾ ਐਲਾਨ ਕੀਤਾ। ਇਸ ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਵੀ ਸ਼ਾਮਲ ਹੋਏ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਗੁਰੂ ਸਿੱਖਿਆ ਪਰੰਪਰਾ ਸਾਡੀ ਪਛਾਣ ਦਾ ਪ੍ਰਮੁੱਖ ਹਿੱਸਾ ਹੈ। ਵੱਡੇ ਤੋਂ ਵੱਡੇ ਪਦ ‘ਤੇ ਵੀ ਅਧਿਕਾਰੀ ਆਪਣੇ ਅਧਿਆਪਕ ਦੇ ਪੈਰਾ ‘ਚ ਵੰਦਨਾ ਕਰਦਾ ਹਾਂ। ਇਕ ਸ਼ਿਸ਼ ਗੁਰੂ ਤੋਂ ਵੱਖ ਨਹੀਂ ਹੋ ਸਕਦਾ। ਹਰ ਸਫਲ ਸ਼ਿਸ਼ ਦੇ ਪਿੱਛੇ ਇਕ ਗੁਰੂ ਹੁੰਦਾ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਅੱਜ ਅਸੀਂ ਸਾਰੇ, ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕਰਦੇ ਹੋਏ ਨਮਨ ਕਰਦੇ ਹਨ। ਡਾ. ਰਾਧਾਕ੍ਰਿਸ਼ਨਨ ਇਕ ਮਹਾਨ ਦਾਰਸ਼ਨਿਕ ਸਟੇਟਸਮੈਨ ਤੇ ਬੁੱਧੀਜੀਵੀ ਸੀ ਪਰ ਇਨ੍ਹਾਂ ਸਭ ਤੋਂ ਵੱਧ ਕੇ ਉਹ ਇਕ ਆਸਾਧਾਰਨ ਅਧਿਆਪਕ ਵੀ ਸੀ। ਰਾਸ਼ਟਰਪਤੀ ਨੇ ਇਸ ਮੌਕੇ ਕਿਹਾ ਮੈਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਨੂੰ ਹਾਰਦਿਕ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ। ਅੱਜ ਸਾਰੇ ਅਧਿਆਪਕਾਂ ਦੀ ਪ੍ਰਤੀਬੱਧਤਾ, ਸਮਰਪਣ ਤੇ ਯੋਗਦਾਨ ਪ੍ਰਤੀ ਅਸੀਂ ਆਪਣਾ ਅਭਾਰ ਪ੍ਰਗਟ ਕਰਦੇ ਹਾਂ। ਇਸ ਮੌਕੇ ਰਾਸ਼ਟਰਪਤੀ ਨੇ ਅਧਿਆਪਕਾਂ ਨੂੰ ਸੰਬੋਧਨ ਕੀਤਾ ਤੇ ਕਿਹਾ ਕੋਵਿਡ-19 ਕਾਰਨ ਸਕੂਲਾਂ ਤੇ ਕਾਲਜਾਂ ਨੂੰ ਜਾਂ ਤਾਂ ਬੰਦ ਦਿੱਤਾ ਗਿਆ ਹੈ ਜਾਂ ਫਿਰ ਇਹ ਕੋਵਿਡ-19 ਦੀ ਵਜ੍ਹਾ ਕਾਰਨ ਪ੍ਰਭਾਵਿਤ ਹਨ। ਇਸ ਹਾਲਾਤ ‘ਚ ਡਿਜੀਟਲ ਤਕਨਾਲੋਜੀ ਨੂੰ ਲੈ ਕੇ ਇਸਤੇਮਾਲ ਸਾਡੀ ਕੁਸ਼ਲਤਾ ਤੇ ਅਪਗ੍ਰੇਟ ਕਰੋ ਤਾਂਜੋ ਆਨਲਾਈਨ ਸਿੱਖਿਅਕ ਜ਼ਿਆਦਾ ਪ੍ਰਭਾਵੀ ਹੋਵੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans