Menu

ਬੱਬਰ ਖਾਲਸਾ ਇੰਟਰਨੈਸ਼ਨਲ ਦੇ 2 ਅੱਤਵਾਦੀ ਦਿੱਲੀ ‘ਚ ਗ੍ਰਿਫ਼ਤਾਰ

ਨਵੀਂ ਦਿੱਲੀ, 7 ਸਤੰਬਰ – ਦਿੱਲੀ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵੇਂ ਅੱਤਵਾਦੀਆਂ ਦੇ ਨਾਂ ਭੁਪੇਂਦਰ ਉਰਫ਼ ਦਿਲਾਵਰ ਸਿੰਘ ਤੇ ਕੁਲਵੰਤ ਸਿੰਘ ਹਨ। ਦੋਵੇਂ ਹੀ ਅੱਤਵਾਦੀ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਜਾਣਕਾਰੀ ਮੁਤਾਬਿਕ, ਇਨ੍ਹਾਂ ਦੋਵਾਂ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋਵੇਂ ਅੱਤਵਾਦੀਆਂ ਭੁਪਿੰਦਰ ਉਰਫ਼ ਦਿਲਾਵਰ ਸਿੰਘ ਤੇ ਕੁਲਵੰਤ ਸਿੰਘ ਖ਼ਿਲਾਫ਼ ਪੰਜਾਬ ‘ਚ ਕਈ ਮਾਮਲੇ ਦਰਜ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਹਥਿਆਰ ਲੈਣ ਲਈ ਦਿੱਲੀ ਆਏ ਸਨ, ਜਿਸ ਤੋਂ ਬਾਅਦ ਪੁਲਿਸ ਦੇ ਹੱਥੇ ਚੜ੍ਹ ਗਏ। ਇਨ੍ਹਾਂ ਦੋਵਾਂ ਦੇ ਨਿਸ਼ਾਨੇ ‘ਤੇ ਪੰਜਾਬ ਸੀ, ਇਹ ਕੋਈ ਵੱਡੀ ਸਾਜ਼ਿਸ਼ ਤਹਿਤ ਇੱਥੇ ਆਏ ਸਨ।ਦਿੱਲੀ ਪੁਲਿਸ ਸਪੈਸ਼ਲ ਸੈੱਲ ਮੁਤਾਬਿਕ, ਦੋਵੇਂ ਅੱਤਵਾਦੀ ਭੁਪੇਂਦਰ ਉਰਫ਼ ਦਿਲਾਵਰ ਸਿੰਘ ਤੇ ਕੁਲਵੰਤ ਸਿੰਘ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਦੋਵਾਂ ਨੂੰ ਪੁਲਿਸ ਨੇ ਦਬੋਚਿਆ।ਇਨ੍ਹਾਂ ਕੋਲ 6 ਪਿਸਤੌਲ ਤੇ 40 ਕਾਰਟਿਜ ਵੀ ਮਿਲੀਆਂ ਹਨ।’

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans