Menu

ਭਾਰਤੀ ਫੌਜ ਨੇ ਐੱਲਏਸੀ ਤੇ ਗੋਲਾਬਾਰੀ ਕਰਨ ਦੇ ਚੀਨੀ ਦਾਅਵਿਆਂ ਨੂੰ ਕੀਤਾ ਖਾਰਜ

ਨਵੀਂ ਦਿੱਲੀ, 8 ਸਤੰਬਰ – ਪੂਰਬੀ ਲੱਦਾਖ ‘ਚ ਅਸਲ ਕੰਟਰੋਲ ਰੇਖਾ (ਐੱਲਏਸੀ) ‘ਤੇ ਭਾਰਤ ਤੇ ਚੀਨ ‘ਚ ਜਾਰੀ ਤਣਾਅ ਨੂੰ ਲੈ ਕੇ ਭਾਰਤੀ ਫ਼ੌਜ ਦਾ ਬਿਆਨ ਆਇਆ ਹੈ। ਫ਼ੌਜ ਨੇ ਚੀਨ ਦੇ ਝੂਠੇ ਦਾਅਵੇ ਦੀ ਪੋਲ ਖੋਲ੍ਹਦੇ ਹੋਏ ਕਿਹਾ ਹੈ ਕਿ ਪੀਐੱਲਏ ਦੇ ਜਵਾਨਾਂ ਨੇ ਉਕਸਾ ਕੇ ਕਾਰਵਾਈ ਕੀਤੀ ਹੈ। ਅਸੀਂ ਨਾ ਤਾਂ Line of actual control ਨੂੰ ਪਾਰ ਕੀਤਾ ਤੇ ਨਾ ਹੀ ਅਸੀਂ ਚੀਨ ਵੱਲੋਂ ਕੋਈ ਫਾਈਰਿੰਗ ਕੀਤੀ। ਤਣਾਅ ਘੱਟ ਕਰਨ ਲਈ ਫ਼ੌਜ, ਕੂਟਨੀਤਿਕ ਤੇ ਰਾਜਨੀਤਕ ਪੱਧਰ ‘ਤੇ ਦੋਵਾਂ ਦੇਸ਼ਾਂ ‘ਚ ਹੋ ਰਹੀ ਗੱਲਬਾਤ ਤੋਂ ਬਾਅਦ ਵੀ ਚੀਨ ਲਗਾਤਾਰ ਸਮਝੌਤੇ ਦਾ ਉਲੰਘਨਾ ਕਰ ਰਿਹਾ ਹੈ।
ਭਾਰਤੀ ਫ਼ੌਜ ਨੇ ਚੀਨ ਦੇ ਦੋਸ਼ਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ  “ਭਾਰਤ ਐਲਏਸੀ ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ। ਚੀਨ ਐਲਏਸੀ ਤੇ ਭੜਕਾਊ ਗਤੀਵਿਧੀਆਂ ਜਾਰੀ ਰੱਖਦਾ ਹੈ। ਭਾਰਤੀ ਫੌਜ ਨੇ ਐਲਏਸੀ ਨੂੰ ਪਾਰ ਨਹੀਂ ਕੀਤਾ ਤੇ ਨਾ ਹੀ ਫਾਇਰਿੰਗ ਸਮੇਤ ਕੋਈ ਹਮਲਾਵਰ ਕਾਰਵਾਈ ਕੀਤੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans