Menu

ਜੇ.ਪੀ. ਨੱਡਾ ਕਿਉਂ ਭੜਕਿਆ ਪੰਜਾਬੀਆਂ ਤੇ

ਨਵੀਂ ਦਿੱਲੀ, 26 ਅਕਤੂਬਰ – ਪੰਜਾਬ ‘ਚ ਐਤਵਾਰ ਨੂੰ ਦੁਸਹਿਰੇ ਮੌਕੇ ਰਾਵਨ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣ ‘ਤੇ ਸਿਆਸੀ ਗਰਮਾ ਗਰਮੀ ਵੱਧ ਗਈ ਹੈ। ਪਹਿਲਾਂ ਤਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨੂੰ ਗੱਲ ਕਰਨ ਚਾਹੀਦੀ ਹੈ। ਉੱਥੇ ਹੀ ਦੂਜੇ ਪਾਸੇ ਬੀਜੇਪੀ ਦੇ ਪ੍ਰਧਾਨ ਜੇਪੀ ਨੱਡਾ ਨੇ ਰਾਹੁਲ ਗਾਂਧੀ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਹਿਣ ਤੇ ਹੀ ਪੰਜਾਬ ‘ਚ ਅਜਿਹਾ ਹੋਇਆ ਹੈ ਤੇ ਉਨ੍ਹਾਂ ਨੂੰ ਰਾਹੁਲ ਤੋਂ ਐਸੀ ਹੀ ਉਮੀਦ ਵੀ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਮੋਦੀ ਦੇ ਰਾਵਨ ਰੂਪੀ ਪੁਤਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਾੜੇ ਹਨ।

ਜੇਪੀ ਨੱਡਾ ਨੇ ਟਵੀਟ ਕਰ ਲਿਖਿਆ, “ਰਾਹੁਲ ਗਾਂਧੀ ਦੇ ਨਿਰਦੇਸ਼ਾਂ ‘ਤੇ, ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਣ ਵਾਲਾ ਸ਼ਰਮਨਾਕ ਡਰਾਮਾ ਹੋਇਆ ਪਰ ਉਨ੍ਹਾਂ ਨੂੰ ਅਜਿਹੀਆਂ ਉਮੀਦਾਂ ਸੀ। ਨਹਿਰੂ-ਗਾਂਧੀ ਖ਼ਾਨਦਾਨ ਨੇ ਕਦੇ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਸਨਮਾਨ ਨਹੀਂ ਕੀਤਾ। ਯੂਪੀਏ ਸ਼ਾਸਨ ਦੇ ਤਹਿਤ 2004-2014 ਦੇ ਦਰਮਿਆਨ ਪ੍ਰਧਾਨ ਮੰਤਰੀ ਅਹੁਦਾ ਸੰਸਥਾਗਤ ਤੌਰ ਤੇ ਕਮਜ਼ੋਰ ਹੋ ਗਿਆ ਸੀ।”

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans