Menu

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਦੇਸ਼ ‘ਚ ਚੱਕਾ ਜਾਮ ਕਰਨ ਦਾ ਐਲਾਨ

ਨਵੀਂ ਦਿੱਲੀ, 27 ਅਕਤੂਬਰ – ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨੇ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ 5 ਨਵੰਬਰ ਨੂੰ ਦੇਸ਼ ਭਰ ਵਿੱਚ 4 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਸਾਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਦੇ ਸੰਘਰਸ਼ ਤੋਂ ਕਾਫੀ ਪ੍ਰਭਾਵਿਤ ਹੋਈਆਂ ਹਨ।ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੌਮੀ ਪੱਧਰ ’ਤੇ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।  ਦਰਅਸਲ ਦੇਸ਼ ਭਰ ਦੀਆਂ 250 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੌਮੀ ਪੱਧਰ ਦਾ ਸੰਘਰਸ਼ ਵਿੱਢਣ ਬਾਰੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਗਈ। ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਇਸ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਮੰਥਨ ਕੀਤਾ ਹੈ।  ਇਸ ਮੀਟਿੰਗ ਵਿਚ ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿਆਪੀ ਅੰਦੋਲਨ ‘ਤੇ ਚਰਚਾ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 30ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans