Menu

1 ਤੋਂ 3 ਨਵੰਬਰ ਤੱਕ ਚਲੇਗਾ ਮਾਇਗ੍ਰੇਟਰੀ ਪਲਸ ਪੋਲੀਓ ਅਭਿਆਨ-ਡਾ. ਪਰਮਿੰਦਰ ਸਿੰਘ

ਫਾਜ਼ਿਲਕਾ 29 ਅਕਤੂਬਰ( ਸੁਰਿੰਦਰਜੀਤ ਸਿੰਘ) – ਸਿਵਲ ਸਰਜਨ ਡਾ. ਕੁੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ 1 ਤੋਂ 3 ਨਵੰਬਰ 2020 ਤੱਕ ਚਲਾਈ ਜਾਣ ਵਾਲੀ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਮੀਟਿੰਗ ਹੋਈ।ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਇਸ ਮੁਹਿੰਮ ਨੂੰ ਸਫਲਤਾਪੂਰਵਕ ਲਾਗੂ ਕਰਨ ਵਿਚ ਆਪਣਾ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਇਸ ਪੱਲਸ ਪੋਲੀਓ ਮੁਹਿੰਮ ਦੌਰਾਨ ਖਾਸ ਤੌਰ ’ਤੇ 0 ਤੋਂ 5 ਸਾਲ ਤੱਕ ਦੇ 10838 ਬੱਚਿਆਂ ਨੂੰ ਕਵਰ ਕੀਤਾ ਜਾਣਾ ਹੈ।ਇਸ ਮੁਹਿੰਮ ਤਹਿਤ 18213 ਘਰਾਂ ਨੂੰ ਕਵਰ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ।ਉਨਾਂ ਦੱਸਿਆ ਕਿ ਇਸ ਮੁੰਿਹਮ ਅਧੀਨ ਅਰਬਨ ਏਰੀਆ, ਇੱਟਾਂ ਦੇ ਭੱਠੇ, ਝੂੱਗੀ ਝੌਪੜੀਆਂ, ਫੈਕਟਰੀਆਂ, ਸੈਲਰ, ਹਾਈ ਰਿਸਕ ਏਰੀਏ, ਨਿਰਮਾਨ ਅਧੀਨ ਇਮਾਰਤਾਂ ਵਿੱਚ ਰਹਿੰਦੇ ਬੱਚਿਆਂ ਨੂੰ ਦਵਾਈ ਪਿਲਾਈ ਜਾਏਗੀ।ਉਨ੍ਹਾਂ ਕਿਹਾ ਕਿ ਜਮੀਨੀ ਪੱਧਰ `ਤੇ ਲਾਗੂ ਕਰਨ ਲਈ ਸਿਹਤ ਵਿਭਾਗ ਦੀਆਂ 35 ਰੈਗੂਲਰ ਟੀਮਾਂ ਲਗਾਈਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ ਵਿਚ 37 ਮੋਬਾਇਲ ਟੀਮਾਂ ਵੀ ਬਣਾਈਆਂ ਗਈਆਂ ਹਨ ਜਿੰਨਾਂ ’ਤੇ 13 ਸੁਪਰਵਾਈਜ਼ਰ ਲਗਾਏ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਪੋਲੀਓ ਦੀ ਬਿਮਾਰੀ ਨੂੰ ਮੁੜ ਤੋਂ ਫੈਲਣ ਤੋਂ ਰੋਕਣ ਲਈ ਜ਼ਰੂਰੀ ਹੈ ਕਿ ਕੋਈ ਵੀ ਬੱਚਾ ਦਵਾਈ ਪਿਲਾਉਣ ਤੋਂ ਵਾਂਝਾ ਨਾ ਰਹੇ। ਉਨਾਂ ਨੇ ਕਿਹਾ ਕਿ ਸਾਰੇ ਵਿਭਾਗ ਇਸ ਵਿਚ ਸਹਿਯੋਗ ਕਰਨ।ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੋਲੀਓ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜ਼ੰੁਮੇਵਾਰੀ ਨਾਲ ਨਿਭਾਇਆ ਜਾਵੇ।
ਇਸ ਮੌਕੇ ਡਾ. ਪੰਕਜ, ਡਾ. ਕਵਿਤਾ, ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਰਾਕੇਸ਼ ਕੁਮਾਰ, ਬੀ.ਈ.ਈ. ਦਿਵੇਸ਼ ਤੇ ਸੁਸ਼ੀਲ, ਵਿਜੈ ਭਾਲ, ਬਿਜਲੀ ਬੋਰਡ, ਆਂਗਣਵਾੜੀ ਵਰਕਰ, ਆਯੁਸ਼ ਵਿਭਾਗ, ਪੀ.ਡਬਲਿਯੂ.ਡੀ. ਵਿਭਾਗ, ਸਿਖਿਆ ਵਿਭਾਗ ਅਤੇ ਹੋਰ ਸਟਾਫ ਮੌਜੂਦ ਸੀ

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39940 posts
  • 0 comments
  • 0 fans