Menu

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ  16 ਨਵੰਬਰ (ਹਰਜੀਤ ਮਠਾੜੂ) –  ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ। ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਬਾਬਾ ਫਰੀਦ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39847 posts
  • 0 comments
  • 0 fans