Menu

ਕੈਲੀਫੋਰਨੀਆਂ : ਸੈਨ ਹੋਜੇ ਦੀ ਚਰਚ ਵਿੱਚ ਛੁਰੇਮਾਰੀ ਨਾਲ ਹੋਈਆਂ ਦੋ ਮੌਤਾਂ

ਫਰਿਜ਼ਨੋ (ਕੈਲੀਫੋਰਨੀਆਂ), 24 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆਂ ਦੇ ਸੈਨ ਹੋਜੇ ਵਿੱਚ ਇੱਕ ਚਰਚ ਅੰਦਰ ਹੋਈ ਛੁਰੇਮਾਰੀ ਦੀ ਮੰਦਭਾਗੀ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਐਤਵਾਰ ਰਾਤ ਨੂੰ ਚਰਚ ਵਿੱਚ ਚਾਕੂ ਮਾਰ ਕੇ ਇੱਕ ਵਿਅਕਤੀ ਦੁਆਰਾ ਦੋ ਲੋਕਾਂ ਦੀ ਜਾਨ ਲੈਣ ਦੇ ਨਾਲ ਕਈ ਹੋਰ ਗੰਭੀਰ ਜ਼ਖਮੀ ਕਰ ਦਿੱਤੇ ਗਏ। ਪੁਲਿਸ ਅਨੁਸਾਰ ਉਸ ਸਮੇਂ ਚਰਚ ਵਿੱਚ ਕੋਈ ਸੇਵਾ ਜਾਂ ਗਤੀਵਿਧੀ ਨਹੀਂ ਚੱਲ ਰਹੀ ਸੀ ਪਰ ਕਈ ਬੇਘਰੇ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਚਰਚ ਅੰਦਰ ਲਿਆਂਦਾ ਗਿਆ ਸੀ। ਜਦਕਿ ਇਸ ਘਟਨਾ ਪਿੱਛੇ ਹਮਲਾਵਰ ਦਾ ਮਕਸਦ ਅਜੇ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਦੇ ਮਾਮਲੇ ਵਿੱਚ ਮੇਅਰ ਸੈਮ ਲਿਕਕਾਰਡੋ ਨੇ ਵੀ ਪੀੜਤਾਂ ਵਿਚੋਂ ਘੱਟੋ ਘੱਟ ਦੋ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ,ਇਸਦੇ ਨਾਲ ਹੀ ਪੁਲਿਸ ਦੁਆਰਾ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈਣ ਬਾਰੇ ਵੀ ਖੁਲਾਸਾ ਕੀਤਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans