Menu

ਦਿੱਲੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 26 ਨਵੰਬਰ – ਦਿੱਲੀ ਵਿੱਚ ਕਿਸਾਨਾਂ ਦੇ ਹੱਕ ‘ਚ ਧਰਨਾ ਦੇਣ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਮਨਪ੍ਰੀਤ ਤਲਵੰਡੀ, ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ਮੈਬਰ ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ ਅਤੇ ਜਗਤਾਰ ਸਿੰਘ ਤਾਰਾ ਤਲਵੰਡੀ ਸਮੇਤ ਸਾਰੇ ਜੱਥੇ ਨੂੰ ਦਿੱਲੀ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਤੋ ਦਿੱਲੀ ਪਹੁੰਚੇ ਪਹਿਲੇ ਜੱਥੇ ਨੂੰ ਵੀ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ ਕਰ ਲਿਆ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans