Menu

ਫਾਜ਼ਿਲਕਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਫਾਜ਼ਿਲਕਾ 2 ਦਸੰਬਰ (ਸੁਰਿੰਦਰਜੀਤ ਸਿੰਘ) – ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਮੈਡਮ ਅੰਜੂ ਸੇਠੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੌੜਿਆਵਾਲੀ, ਢਾਣੀ ਗੁਲਾਬ ਰਾਮ ਸਮੇਤ ਫਾਜਿਲਕਾ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋ  ਸਕੂਲਾਂ ਵਿੱਚ  ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਵਿਵਸਥਾ ਦੀ ਜਾਂਚ ਕੀਤੀ ਗਈ। ਉਹਨਾਂ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਮੁਹਿੰਮ ਤੇ ਵੱਧ ਚੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਨੇ ਵਿਭਾਗ ਵੱਲੋਂ ਰੋਜਾਨਾ ਭੇਜਿਆ ਜਾ ਰਹੀਆਂ ਸਲਾਈਡ ਰਾਂਹੀ ਬੱਚਿਆਂ ਨੂੰ ਵੱਧ ਤੋ ਵੱਧ ਅਭਿਆਸ ਕਰਾਉਣ ਲਈ, ਟੀਵੀ ਪ੍ਰੋਗਰਾਮ ਬਾਰੇ, ਪੰਜਾਬ ਐਜੂਕੇਅਰ ਐਪ ਬਾਰੇ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਅਤੇ ਵਿਭਾਗ ਵੱਲੋਂ ਭੇਜੀਆਂ ਗ੍ਰਾਟ ਨੂੰ ਸਮੇ ਸਿਰ ਖਰਚ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋ ਕਰੋਨਾ ਕਾਲ ਵਰਗੇ ਸਮੇ ਸਮੂਹ ਅਧਿਆਪਕ ਵਰਗ ਵੱਲੋਂ ਕੀਤੇ  ਜਾ ਰਹੇ ਸਾਰਥਕ ਯਤਨਾਂ ਦੀ ਸਲਾਘਾ  ਕੀਤੀ ਗਈ। ਇਸ ਮੌਕੇ `ਤੇ ਉਹਨਾਂ ਨਾਲ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ,ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸਬੰਧਿਤ ਸਕੂਲਾਂ ਦਾ ਸਟਾਫ ਹਾਜਰ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans