Menu

ਨਰਸਿੰਗ ਪ੍ਰਾਰਥੀਆਂ ਲਈ ਮਾਲਟਾ ਤੇ ਯੂਰਪ ਵਿੱਚ ਜੌਬ ਕਰਨ ਦਾ ਸੁਨਹਿਰੀ ਮੌਕਾ

ਬਠਿੰਡਾ, 2 ਦਸੰਬਰ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਨਰਸਿੰਗ ਕਰ ਚੁੱਕੇ ਪ੍ਰਾਰਥੀਆਂ ਲਈ ਜੌਬ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ਼੍ਰੀ ਰਮੇਸ਼ ਚੰਦਰ ਖੁੱਲਰ ਨੇ ਦਿੱਤੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ ਨਰਸਿੰਗ ਕਰ ਚੁੱਕੇ ਪ੍ਰਾਰਥੀਆਂ ਲਈ ਮਾਲਟਾ, ਯੂਰਪ ਵਿਖੇ ਕੰਮ ਕਰਨ ਦਾ ਸੁਨਹਿਰਾ ਮੌਕਾ ਹੈ ਪ੍ਰਾਰਥੀ ਦਾ ਆਈਲੈਟਸ ਦਾ ਟੈਸਟ ਪਾਸ ਕੀਤਾ ਹੋਣਾ ਜ਼ਰੂਰੀ ਅਤੇ ਘੱਟੋ-ਘੱਟ 2 ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ ਪ੍ਰਾਰਥੀਆਂ ਨੂੰ ਤਨਖਾਹ 20,000 ਰੁਪਏ ਤੋਂ ਲੈ ਕੇ 25,000 ਯੂਰੋ ਤੱਕ ਹੋਵੇਗੀ ਤੇ ਇਸ ਤੋਂ ਇਲਾਵਾ ਓਵਰਟਾਈਮ ਤੇ ਹੋਰ ਲਾਭ ਤਨਖਾਹ ਤੋਂ ਵੱਖਰੇ ਹੋਣਗੇ
ਉਨਾਂ ਅੱਗੇ ਦੱਸਿਆ ਕਿ ਪ੍ਰਾਰਥੀਆਂ ਨੂੰ ਮੁੱਢਲੀ ਅਰਜੀ ਫੀਸ ਅਤੇ ਹੋਰ ਸਬੰਧਤ ਖਰਚੇ ਖੁਦ ਹੀ ਕਰਨੇ ਪੈਣਗੇ ਪ੍ਰਾਰਥੀ  https://tinyurl.com/Job-in-Nursing ਲਿੰਕ ਤੇ ਜਾ ਕੇ ਖੁਦ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖਰੀ ਮਿਤੀ 6 ਦਸੰਬਰ 2020 ਹੈ ਇਸ ਸਬੰਧੀ ਹੋਰ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਠਿੰਡਾ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ ‘ਤੇ ਛੱਡੀ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ ਪੁਲਿਸ ਕਾਂਸਟੇਬਲ ਉਦੈ ਕ੍ਰਿਸ਼ਨਾ ਰੈੱਡੀ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿਚ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39789 posts
  • 0 comments
  • 0 fans