Menu

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਚੰਡੀਗੜ, 11 ਦਸੰਬਰ(ਸੁਰਿੰਦਰਜੀਤ ਸਿੰਘ)- ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਦਿੱਤਾ ਗਿਆ। ਇਹ ਸਨਮਾਨ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੀ.ਐਸ.ਆਈ.ਡੀ.ਸੀ.(ਪੰਜਾਬ ਸਟੇਟ ਇੰਨ ਡਵੈਲਪਮੈਂਟ ਕਾਰਪੋਰੇਸ਼ਨ) ਕਿ੍ਰਸ਼ਨ ਕੁਮਾਰ ਬਾਵਾ ਨੇ ਕੀਤੀ। ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਅਮਨਦੀਪ ਬਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸ੍ਰੀ ਬਾਵਾ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਖਿਲਾਫ ਜੋ ਲੜਾਈ ਲੜੀ ਹੈ ਅਤੇ ਲੜ ਰਹੇ ਹਨ, ਇਸ ਲਈ ਉਹ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਸਮੁੱਚੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਵੀ ਸਰਾਹਨਾ ਯੋਗ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੁੱਚੇ ਪੰਜਾਬ ਦੇ ਵਾਸੀਆਂ ਨੇ ਕਰੋਨਾ ਨੂੰ ਮਾਤ ਪਾਉਣ ਲਈ ਲੜਾਈ ਲੜੀ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਝ ਤਾਂ ਹੀ ਸੰਭਵ ਹੋ ਸਕਿਆ ਹੈ ਜਦੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਅੱਗੇ ਹੋ ਕੇ ਖੁਦ ਲੜਾਈ ਲੜੀ ਹੈ ਅਤੇ ਪ੍ਰਭਾਵਤ ਲੋਕਾਂ ਨੂੰ ਹੌਂਸਲਾ ਵੀ ਦਿੰਦੇ ਰਹੇ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਦੇ ਪੂਰਨ ਸਹਿਯੋਗ ਲਈ ਵੀ ਉਹਨਾਂ ਦਾ ਧੰਨਵਾਦ ਕਰਦਾ ਹਾਂ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39811 posts
  • 0 comments
  • 0 fans