Menu

ਬਠਿੰਡਾ : ਕਰੋਨਾ ਤੋਂ ਬਚਾਅ ਲਈ ਵੰਡੇ ਮਾਸਕ

ਬਠਿੰਡਾ, 23 ਦਸੰਬਰ – ਨਹਿਰੂ ਯੂਵਾ ਕੇਂਦਰ ਬਠਿੰਡਾ ਦੇ ਯੂਥ ਕੋਆਰਡੀਨੇਟਰ ਸ. ਹਰਸ਼ਰਨ ਸਿੰਘ ਦੀ ਅਗਵਾਈ ਵਿਚ ਵਲੰਟੀਅਰਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਵੰਡੇ ਗਏ। ਇਸ ਤੋਂ ਇਲਾਵਾ ਵਲੰਟੀਅਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਗਤ ਦੇ ਵਲੰਟੀਅਰ ਅਜੈਦੀਪ ਸਿੰਘ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਵਲੰਟੀਅਰ ਵਲੋਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਪਥਰਾਲਾ ਵਿਚ ਦੁਕਾਨਦਾਰਾਂ, ਰੇਹੜੀ ਵਾਲਿਆਂ ਅਤੇ ਹੋਰ ਲੋਕਾਂ ਨੂੰ ਮਾਸਕ ਵੰਡੇ ਗਏ।

          ਇਸ ਮੌਕੇ ਵਲੰਟੀਅਰਾਂ ਵਲੋਂ ਆਮ ਲੋਕਾਂ ਨੂੰ ਕਰੋਨਾ ਵਾਇਰਸ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਇਆ ਜਾਵੇ। ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਜੇਕਰ ਬਹੁਤ ਜ਼ਰੂਰੀ ਕੰਮ ਹੋਵੇ ਤਾਂ ਹੀ ਘਰ ਤੋਂ ਬਾਹਰ ਮੂੰਹ ‘ਤੇ ਮਾਸਕ ਲਗਾ ਕੇ ਨਿਕਲਿਆ ਜਾਵੇ। ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੈਨੇਟਾਈਜ਼ ਕੀਤਾ ਜਾਵੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans