Menu

ਲੋੜਵੰਦ ਸਕੂਲੀ ਬੱਚਿਆਂ ਨੂੰ ਵੰਡੇ ਬੂਟ ਤੇ ਜੁਰਾਬਾਂ

ਬਠਿੰਡਾ, 23 ਦਸੰਬਰ – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਸਰਕਾਰੀ ਹਾਈ ਸਕੂਲ ਗੁਰੂ ਨਾਨਕ ਪੁਰਾ ਵਿਖੇ ਲੋੜਵੰਦ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਰਮ ਜੁਰਾਬਾਂ ਤੇ ਬੂਟ ਵੰਡੇ ਗਏ। ਇਹ ਜਾਣਕਾਰੀ ਡੀ.ਪੀ ਮਾਸਟਰ ਬਲਜਿੰਦਰ ਸਿੰਘ ਨੇ ਸਾਂਝੀ ਕੀਤੀ। ਉਨਾਂ ਦੱਸਿਆ ਕਿ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਗੁਰਜਿੰਦਰ ਸਿੰਘ ਐਨ.ਆਰ.ਆਈ. ਵੱਲੋਂ ਮਿਲੇ ਸਹਿਯੋਗ ਸਦਕਾ ਸਕੂਲੀ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਦੀ ਵੰਡ ਕੀਤੀ ਗਈ ਹੈ।

          ਉਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਡ ਦੇ ਮੌਸਮ ਵਿਚ ਸਕੂਲ ਕਈ ਲੋੜਵੰਦ ਬੱਚੇ ਅਜਿਹੇ ਸਨ, ਜਿੰਨਾਂ ਕੋਲ ਪੈਰਾ ਵਿਚ ਬੂਟ ਪਾਉਣ ਨੂੰ ਨਹੀਂ ਸਨ। ਇਸੇ ਸਕੂਲ ਦੇ ਵਿਦਿਆਰਥੀ ਰਹੇ ਗੁਰਮੇਲ ਸਿੰਘ ਨੰਬਰ ਪਲੇਟਾਂ ਵਾਲੇ ਵੱਲੋਂ ਆਪਣਾ ਦਸਵੰਧ ਕੱਢ ਕੇ ਬੱਚਿਆ ਦੀ ਸਹਾਇਤਾ ਕੀਤੀ ਗਈ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਬੰਟੀ ਨੇ ਦੱਸਿਆ ਕਿ ਸਕੂਲ ਵਿਚ ਪੜਨ ਵਾਲੇ ਕਿਸੇ ਵੀ ਬੱਚੇ ਨੂੰ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਵੱਲੋਂ ਹਰ ਪੱਖੋਂ ਬੱਚਿਆ ਦੀ ਮਦਦ ਲਈ ਤਿਆਰ ਰਹਿਣਗੇ।

           ਇਸ ਮੌਕੇ ਸਰਪ੍ਰਸਤ ਗੁਰਦੁਆਰਾ ਗੁਰੂ ਨਾਨਕ ਪੁਰਾ ਪ੍ਰਬੰਧਕ ਕਮੇਟੀ, ਸੁਰਜੀਤ ਸਿੰਘ ਪ੍ਰਗਟ ਸਿੰਘ ਭੁਲੇਰੀਆ, ਗੁਰੂ ਸੇਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਪਾਲ ਸਿੰਘ ਪਾਲਾ ਅਤੇ ਪ੍ਰੀਤਪਾਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans