Menu

31 ਦਸੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ-ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 25 ਦਸੰਬਰ – ਵਿਦਿਆਰਥੀਆਂ ਨੂੰ ਕੜਾਕੇ ਦੀ ਠੰਢ ਤੋਂ ਬਚਾਉਣ ਜ਼ਿਲੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੇ ਹੁਕਮਾਂ ਅਨੁਸਾਰ ਜ਼ਿਲੇ ਦੇ ਸਕੂਲਾਂ ਵਿੱਚ 31 ਦਸੰਬਰ 2020 ਤੱਕ ਸਰਦੀ ਦੀਆਂ ਛੁੱਟੀਆਂ ਕਰਕੇੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 1 ਜਨਵਰੀ 2021 ਤੋਂ ਮੁੜ  ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਖੋਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।

          ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ. ਜਸਪਾਲ ਸਿੰਘ ਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਨੇ ਦੱਸਿਆ ਕਿ ਇਨਾਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਸਮੂਹ ਸਟਾਫ ਨੂੰ ਵੀ ਛੁੱਟੀਆਂ ਰਹਿਣਗੀਆਂ। ਸਿੱਖਿਆ ਵਿਭਾਗ ਦੇ ਨਿਯਮਾਂ ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਰਕਰਾਰ ਰੱਖਦਿਆਂ 1 ਜਨਵਰੀ 2021 ਤੋਂ ਮੁੜ ਪਹਿਲਾਂ ਦੀ ਤਰਾਂ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਖੋਲਿਆ ਜਾਵੇਗਾ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans