Menu

ਕਰਮਨ ਦੇ ਗੁਰਦੁਆਰਾ ਅਨੰਦਗੜ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂੰਹ ਸਿੱਖ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਹੋਏ

ਫਰਿਜ਼ਨੋ (ਕੈਲੀਫੋਰਨੀਆ) 30 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੇ ਗੁਰਦੁਆਰਾ ਅਨੰਦਗੜ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁੱਜਰੀ ਜੀ ਅਤੇ ਸਮੂੰਹ ਸਿੱਖ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਹੋਏ।  ਇਸ ਸਮੇਂ ਕੋਵਿੰਡ-19 ਦੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸੀਮਿੰਤ ਸੰਗਤਾਂ ਦੀ ਹਾਜ਼ਰੀ ਵਿੱਚ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜੇ। ਜਿੰਨਾ ਵਿੱਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ ਦੇ ਜੱਥੇ ਨੇ ਹਾਜ਼ਰੀ ਭਰਦੇ ਹੋਏ ਸ਼ਹੀਦੀ ਸਮਾਗਮ ਨਾਲ ਇਤਿਹਾਸ ਨੂੰ ਸਾਂਝਾ ਕੀਤਾ। ਇਸ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans