Menu

ਸਰਕਾਰੀ ਆਈ.ਟੀ.ਆਈ ਜਲਾਲਾਬਾਦ ਵਿਖੇ 15 ਜਨਵਰੀ 2021 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ, 13 ਜਨਵਰੀ(ਰਿਤਿਸ਼) – ਸੂਬਾ ਸਰਕਾਰ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਵੱਚਣਬੱਧ ਹੈ, ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਵਲੋਂ ਸਰਕਾਰੀ ਆਈ.ਟੀ.ਆਈ ਜਲਾਲਾਬਾਦ ਵਿਖੇ 15 ਜਨਵਰੀ 2021 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋ਼ਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਮੇਂ-ਸਮੇਂ `ਤੇ ਰੋਜ਼ਗਾਰ ਮੇਲੇ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਗਾਉਣ ਦਾ ਮੰਤਵ ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮੀ ਕੰਪਨੀ ਸਵਰਾਜ ਇੰਜਨਸ ਲਿਮਟਿਡ, ਮੋਹਾਲੀ ਭਾਗ ਲੈ ਰਹੀ ਹੈ।
ਪਲੇਸਮੈਂਟ ਅਫਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਪ ਵਿਖੇ ਆਈ.ਟੀ.ਆਈ ਵਿਚ ਟਰਨਰ ਮਸ਼ੀਨੀਸਟ, ਟਰੈਕਟਰ ਮਕੈਨਿਕ, ਡੀਜ਼ਲ ਮਕੈਨਿਕ, ਫਿਟਰ ਮਕੈਨਿਕ, ਐਗਰੀਕਲਚਰ, ਇਲੈਕਟਰੀਸ਼ਿਅਨ, ਵੈਲਡਰ ਆਦਿ ਟਰੇਡਾਂ ਵਿਚ ਸਾਲ 2016 ਤੋਂ 2020 ਵਿਚ ਡਿਪਲੋਮਾ ਪਾਸ ਕਰਨ ਵਿਦਿਆਰਥੀ ਸ਼ਮੂਲੀਅਤ ਕਰ ਸਕਣਗੇ।ਉਨ੍ਹਾਂ ਕਿਹਾ ਕਿ ਹਰੇਕ ਪ੍ਰਾਰਥੀ ਆਪਣਾ ਬਾਇੳ-ਡਾਟਾ, ਸਰਟੀਫਿਕੇਟ ਦੀ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੇ ਚਲਦੇ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਰਹੇੇ ਹਰੇਕ ਪ੍ਰਾਰਥੀ ਦੁਆਰਾ ਮਾਸਕ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39758 posts
  • 0 comments
  • 0 fans