Menu

ਟੋਲ ਫਰੀ ਨੰ:1968 ਤੇ ਲਈ ਜਾ ਸਕਦੀ ਹੈ ਮੁਫਤ ਕਾਨੂੰਨੀ ਸਲਾਹ ਅਤੇ ਸਹਾਇਤਾ – ਸੀ.ਜੇ.ਐਮ ਚੌਹਾਨ

ਬਠਿੰਡਾ, 14 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)-ਜ਼ਿਲਾ ਤੇ ਸੈਸ਼ਨ ਜੱਜ  ਸ਼੍ਰੀ ਕਮਲਜੀਤ ਲਾਂਬਾ ਦੀ ਪ੍ਰਧਾਨਗੀ ਹੇਠ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸੀਨੀਅਰ ਡਵੀਜਿਨ)/ਸੀ.ਜੇ.ਐਮ ਕਮ ਸਕੱਤਰ ਵੱਲੋਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪਿਛਲੇ ਕੁਆਟਰ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕੀਤੀ ਅਤੇ ਸਭਾ ਅਤੇ ਮੈਂਬਰਾਂ ਦੁਆਰਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਕਾਜ਼ ਪ੍ਰਤੀ ਸਤੁੱਸ਼ਟੀ ਅਤੇ ਸਹਿਮਤੀ ਪ੍ਰਗਟ ਕੀਤੀ।
ਇਸ ਦੌਰਾਨ ਸਿਵਲ ਜੱਜ/ਸੀ.ਜੇ.ਐਮ.ਕਮ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਆਮ ਜਨਤਾ ਨੂੰ ਸਨੇਹਾ ਦਿੱਤਾ ਕਿ ਉਨਾਂ ਨੇ ਜੇਕਰ ਕੋਈ ਕਾਨੂੰਨੀ ਸਲਾਹ/ਸਹਾਇਤਾ ਲੈਣੀ ਹੈ ਤਾਂ ਉਹ ਟੋਲ ਫਰੀ ਨੰ:1968 ਦੀ ਵਰਤੋਂ ਕਰਕੇ ਕਾਨੂੰਨੀ ਸਲਾਹ ਜਾਂ ਸਹਾਇਤਾ ਲੈ ਸਕਦੇ ਹੈ। ਇਸ ਤੋਂ ਇਲਾਵਾ ਜ਼ਿਲਾ ਕਚਹਿਰੀ, ਬਠਿੰਡਾ ਵਿਖੇ ਵਿਕਲਪੀ ਝਗੜਾ ਨਿਵਾਰਣ ਕੇਂਦਰ (ਏ.ਡੀ.ਆਰ. ਸੈਂਟਰ) ਬਣਿਆ ਹੋਇਆ ਹੈ, ਜਿਸ ਵਿੱਚ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ/ਸਲਾਹ ਬਿਲਕੁੱਲ ਮੁਫ਼ਤ ਦਿੱਤੀ ਜਾਂਦੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans