Menu

ਫਾਜ਼ਿਲਕਾ ਦੇ ਤਿੰਨ ਡਾਕਟਰ ਡੀਜੀਪੀ ਡਿਸਕ ਐਵਾਰਡ ਨਾਲ ਸਨਮਾਨਿਤ

ਫਾਜ਼ਿਲਕਾ 15 ਜਨਵਰੀ (ਰਿਤਿਸ਼) ਕਰੋਨਾ ਕਾਲ ਵਿਚ ਚੰਗੀਆਂ ਸੇਵਾਵਾਂ ਦੇਣ  ਦੇ ਬਦਲੇ ਫਾਜ਼ਿਲਕਾ ਪੁਲਿਸ ਵਲੋਂ  ਫਾਜ਼ਿਲਕਾ ਦੇ ਤਿਨ ਡਾਕਟਰ ਡੀਜੀਪੀ ਡਿਸਕ ਐਵਾਰਡ ਨਾਲ ਸਨਮਾਨਿਤ।ਇਸ ਬਾਰੇ ਜਾਣਕਾਰੀ ਦਿੰਦਿਆ ਐਸ.ਐਸ.ਪੀ ਹਰਜੀਤ ਸਿੰਘ ਨੇ ਦੱਸਿਆ ਕਿ ਕਰੋਣਾ ਕਾਲ ਵਿਚ ਚੰਗਿਆ ਸੇਵਾਵਾਂ ਦੇਣ  ਦੇ ਬਦਲੇ ਜਿਲਾ ਫਾਜ਼ਿਲਕਾ ਦੇ ਡਾਕਟਰ ਸੁਨੀਤਾ ਰਾਣੀ,ਡਾਕਟਰ ਸ਼ਾਹਜਿਨ ਧੂੜਿਆ,ਡਾਕਟਰ ਪ੍ਰਿੰਸ ਪੁਰੀ ਨੂੰ ਡੀਜੀਪੀ ਡਿਸਕ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਜਿਲਾਂ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਤੈਨਾਤ ਡਾਕਟਰ ਸ਼ਾਹਜਿਨ ਧੂੜਿਆ ਨੂੰ ਡੀਜੀਪੀ ਡਿਸਕ ਐਵਾਰਡ ਲਗਾਂਦੇ ਹੋਏ ਐਸ.ਐਸ.ਪੀ. ਹਰਜੀਤ ਸਿੰਘ ਅਤੇ ਅਰਜੁਨ ਐਵਾਰਡੀ ਐਸ.ਪੀ ਅਵਨੀਤ ਕੌਰ ਸਿੱਧੂ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans